CBSA ਨੇ ਪਿੱਛਲੇ ਦੋ ਮਹੀਨਿਆਂ ‘ਚ ਕੈਨੇਡਾ ਸਰਹੱਦ (Blue Water Bridge) ‘ਤੇ 11 ਮਿਲੀਅਨ ਦੀ 420 ਕਿੱਲੋ ਕੋਕੀਨ ਫੜੀ ਹੈ । ਮਿਲੀ ਜਾਣਕਾਰੀ ਅਨੁਸਾਰ ਇਸ […]

ਚੀਨ ਨੇ ਚਾਰ ਕੈਨੇਡੀਅਨ ਨਾਗਰਿਕਾਂ ਨੂੰ ਨਸ਼ਾ ਤਸਕਰੀ ਦੇ ਦੋਸ਼ ‘ਚ ਦਿੱਤੀ ਮੌਤ ਦੀ ਸਜ਼ਾ  👉 ਵਿਦੇਸ਼ ਮੰਤਰੀ ਮੈਲਿਨੀ ਜੌਲੀ ਨੇ ਚੀਨ ਦੀ ਕਾਰਵਾਈ ਨੂੰ ਅਣਮਨੁੱਖੀ ਦੱਸਿਆ 

  👉ਚੀਨ ਨੇ ਕਿਹਾ ਨਸ਼ਾ ਤਸਕਰਾਂ ਨਾਲ ਸਖਤੀ ਨਾਲ ਨਿਪਟਾਂਗੇ ਚੀਨ ਨੇ ਨਸ਼ਾ ਤਸਕਰੀ ਦੇ ਦੋਸ਼ ‘ਚ ਚਾਰ ਕੈਨੇਡੀਅਨ ਨਾਗਰਿਕਾਂ ਨੂੰ ਮੌਤ ਸਜ਼ਾ ਦੇ ਦਿੱਤੀ […]

ਅਕਸ਼ੈ ਕੁਮਾਰ ਨੇ ‘ਭੂਤ ਬੰਗਲਾ’ ਦੀ ਸ਼ੂਟਿੰਗ ਸ਼ੁਰੂ ਕੀਤੀ

ਨਵੀਂ ਦਿੱਲੀ-ਅਦਾਕਾਰ ਅਕਸ਼ੈ ਕੁਮਾਰ ਨੇ ਅੱਜ ਖ਼ੁਲਾਸਾ ਕੀਤਾ ਕਿ ਉਸ ਦੀ ਅਗਲੀ ਫਿਲਮ ‘ਭੂਤ ਬੰਗਲਾ’ 2 ਅਪਰੈਲ 2026 ਨੂੰ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਵੇਗੀ। ਇਸ […]

ਟੈਸਟ ਦਰਜਾਬੰਦੀ: ਗੇਂਦਬਾਜ਼ਾਂ ’ਚ ਬੁਮਰਾਹ ਪਹਿਲੇ ਸਥਾਨ ’ਤੇ

ਦੁਬਈ-ਇੰਗਲੈਂਡ ਦਾ ਹੈਰੀ ਬਰੁੱਕ ਆਪਣੇ ਸੀਨੀਅਰ ਸਾਥੀ ਜੋਅ ਰੂਟ ਨੂੰ ਪਛਾੜਦਿਆਂ ਅੱਜ ਜਾਰੀ ਕੌਮਾਂਤਰੀ ਕ੍ਰਿਕਟ ਕੌਂਸਲ (ਆਈਸੀਸੀ) ਦੀ ਟੈਸਟ ਬੱਲੇਬਾਜ਼ਾਂ ਦੀ ਦਰਜਾਬੰਦੀ ਵਿੱਚ ਸਿਖਰ ’ਤੇ […]

ਵਿਸ਼ਵ ਸ਼ਤਰੰਜ: ਗੁਕੇਸ਼ ਤੇ ਲਿਰੇਨ ਵਿਚਾਲੇ 13ਵੀਂ ਬਾਜ਼ੀ ਵੀ ਡਰਾਅ

ਸਿੰਗਾਪੁਰ-ਭਾਰਤੀ ਚੈਲੰਜਰ ਡੀ. ਗੁਕੇਸ਼ ਅਤੇ ਮੌਜੂਦਾ ਚੈਂਪੀਅਨ ਡਿੰਗ ਲਿਰੇਨ ਵਿਚਾਲੇ ਅੱਜ ਵਿਸ਼ਵ ਸ਼ਤਰੰਜ ਚੈਂਪੀਅਨਸ਼ਿਪ ਦੀ 13ਵੀਂ ਬਾਜ਼ੀ ਵੀ ਡਰਾਅ ਰਹੀ। ਇਸ ਤਰ੍ਹਾਂ ਦੋਵਾਂ ਦੇ ਬਰਾਬਾਰ […]

ਬੰਗਾਲ ਨੂੰ 41 ਦੌੜਾਂ ਨਾਲ ਹਰਾ ਕੇ ਬੜੌਦਾ ਸੈਮੀਫਾਈਨਲ ’ਚ

ਬੰਗਲੂਰੂ-ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਦੇ ਮਾੜੇ ਪ੍ਰਦਰਸ਼ਨ ਕਾਰਨ ਬੰਗਾਲ ਨੂੰ ਅੱਜ ਇੱਥੇ ਸਈਅਦ ਮੁਸ਼ਤਾਕ ਅਲੀ ਟਰਾਫੀ ਦੇ ਕੁਆਰਟਰ ਫਾਈਨਲ ਵਿੱਚ ਬੜੌਦਾ ਤੋਂ 41 ਦੌੜਾਂ ਨਾਲ […]

‘ਹਾਂਜੀ ਕੀ ਚਾਹੀਦਾ’ ਸ਼ਬਦਾਵਲੀ ਨਾਲ ਸੋਸ਼ਲ ਮੀਡੀਆ ’ਤੇ ਮਸ਼ਹੂਰ ਰੁਖਸਾਰ ਅਤੇ 4 ਹੋਰ ਗ੍ਰਿਫ਼ਤਾਰ

ਚੰਡੀਗੜ੍ਹ-ਪੀਲ ਰੀਜਨਲ ਪੁਲੀਸ ਐਕਸਟੌਰਸ਼ਨ ਇਨਵੈਸਟੀਗੇਟਿਵ ਟਾਸਕ ਫੋਰਸ (EITF) ਦੇ ਜਾਂਚ ਅਧਿਕਾਰੀਆਂ ਨੇ ਬਰੈਂਪਟਨ ਅਤੇ ਮਿਸੀਸਾਗਾ ਵਿੱਚ ਦੱਖਣੀ ਏਸ਼ੀਆਈ ਕਾਰੋਬਾਰਾਂ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਜਬਰੀ ਵਸੂਲੀ […]

ਰਾਜਪੁਰਾ ਤੋਂ ਚੰਡੀਗੜ੍ਹ ਅਤੇ ਰਾਜਸਥਾਨ ਤੇ ਬਠਿੰਡਾ ਨੂੰ ਰੇਲ ਲਿੰਕ ਨਾਲ ਜੋੜਿਆ ਜਾਵੇ: ਬਡੂੰਗਰ

ਪਟਿਆਲਾ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ਕੇਂਦਰ ਸਰਕਾਰ ਤੋਂ ਪੰਜਾਬ ਨਾਲ ਲੱਗਦੇ ਸੂਬਿਆਂ ਨੂੰ ਰੇਲ ਲਿੰਕ ਨਾਲ ਜੋੜਨ ਦੀ ਮੰਗ […]

ਐੱਨਆਈਏ ਵੱਲੋਂ ਪੰਜਾਬ ਵਿੱਚ ਕਈ ਥਾਈਂ ਛਾਪੇ

ਮਾਨਸਾ-ਐੱਨਆਈਏ ਦੀ ਟੀਮ ਨੇ ਅੱਜ ਸਵੇਰੇ ਕਿਸੇ ਅਪਾਰਧਕ ਮਾਮਲੇ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਮਜ਼ਦੂਰ ਨੌਜਵਾਨ ਸੁਖਬੀਰ ਸਿੰਘ ਉਰਫ਼ ਵਿਸ਼ਾਲ ਦੇ ਘਰ ਛਾਪਾ ਮਾਰਿਆ। ਇਸ […]

ਨਗਰ ਨਿਗਮ ਤੇ ਕੌਂਸਲ ਚੋਣਾਂ ਦਾ ਸਿਆਸੀ ਅਖਾੜਾ ਭਖਿਆ

ਚੰਡੀਗੜ੍ਹ-ਪੰਜਾਬ ਵਿਚ ਅੱਜ ਨਗਰ ਨਿਗਮਾਂ ਤੇ ਨਗਰ ਕੌਂਸਲਾਂ, ਨਗਰ ਪੰਚਾਇਤਾਂ ਦੀ ਚੋਣ ਲਈ ਅਖਾੜਾ ਪੂਰੀ ਤਰ੍ਹਾਂ ਭਖ ਗਿਆ ਹੈ। ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖ਼ਰੀ […]