ਨਵੀਂ ਦਿੱਲੀ-ਐਤਵਾਰ ਨੂੰ ਦਿੱਲੀ ਦੇ ਰੋਹਿਣੀ ਵਿੱਚ ਹੋਏ ਬੰਬ ਧਮਾਕੇ ਤੋਂ ਬਾਅਦ ਦੇਸ਼ ਭਰ ਦੇ ਸਾਰੇ ਸੀਆਰਪੀਐਫ ਸਕੂਲਾਂ ਨੂੰ ਮੰਗਲਵਾਰ ਨੂੰ ਬੰਬ ਧਮਾਕੇ ਦੀ ਧਮਕੀ ਮਿਲੀ ਹੈ।ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ ਸਵੇਰੇ 11 ਵਜੇ ਈਮੇਲ ਰਾਹੀਂ ਧਮਕੀ ਮਿਲੀ ਸੀ। ਇਸ ਮੇਲ ਵਿੱਚ ਲਿਖਿਆ ਗਿਆ ਸੀ ਕਿ ਦੇਸ਼ ਭਰ ਵਿੱਚ ਸੀਆਰਪੀਐਫ ਦੇ ਸਾਰੇ ਸਕੂਲਾਂ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ।
‘ਦੇਸ਼ ਦੇ ਸਾਰੇ CRPF ਸਕੂਲਾਂ ਨੂੰ ਬੰਬ ਨਾਲ ਉਡਾ ਦੇਣਗੇ
