ਚੰਡੀਗੜ੍ਹ : ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਝੰਡਾ ਚੁੱਕਣ ਵਾਲਿਆਂ ਨੂੰ ਅੱਜ ਉਸ ਵੇਲੇ ਝਟਕਾ ਲੱਗਿਆ, ਜਦੋਂ ਕਾਂਗਰਸ ਦੇ ਪੰਜਾਬ ਮਾਮਲਿਆਂ ਬਾਰੇ ਇੰਚਾਰਜ ਹਰੀਸ਼ ਰਾਵਤ ਨੇ ਆਖ ਦਿੱਤਾ ਕਿ ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਕੈਪਟਨ ਦੀ ਅਗਵਾਈ ਹੇਠ ਹੀ ਲੜੀਆਂ ਜਾਣਗੀਆਂ।
ਕੈਪਟਨ ਦੇ ਵਿਰੋਧੀਆਂ ਨੂੰ ਝਟਕਾ: ਮੁੱਖ ਮੰਤਰੀ ਦੀ ਅਗਵਾਈ ਹੇਠ ਲੜੀਆਂ ਜਾਣਗੀਆਂ ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ: ਰਾਵਤ
