ਭਾਰਤੀ ਸੈਨਾਵਾਂ ਨੇ ਐੱਨਡੀਏ ’ਚ ਮੁਟਿਆਰਾਂ ਲਈ ਦਰ ਖੋਲ੍ਹੇ: ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ

ਨਵੀਂ ਦਿੱਲੀ 

ਕੇਂਦਰ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਦੇਸ਼ ਦੀਆਂ ਹਥਿਆਰਬੰਦ ਸੈਨਾਵਾਂ ਨੇ ਐੱਨਡੀਏ ਵਿੱਚ ਮੁਟਿਆਰਾਂ ਨੂੰ ਆਪਣੀ ਉਮੀਦਵਾਰੀ ਪੇਸ਼ ਕਰਨ ਦੀ ਇਜਾਜ਼ਤ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਨਾਲ ਭਾਰਤੀ ਸੈਨਾਵਾਂ ਵਿੱਚ ਔਰਤਾਂ ਨੂੰ ਸਥਾਈ ਕਮਿਸ਼ਨ ਮਿਲ ਜਾਵੇਗਾ