ਉੱਤਰਾਖੰਡ ਦੀ ਰਾਜਪਾਲ ਬੇਬੀ ਨੇ ਅਸਤੀਫ਼ਾ ਦਿੱਤਾ

ਦੇਹਰਾਦੂਨ, 

ਉੱਤਰਾਖੰਡ ਦੀ ਰਾਜਪਾਲ ਬੇਬੀ ਮੌਰਿਆ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣੇ ਅਸਤੀਫ਼ਾ ਰਾਸ਼ਟਰਪਤੀ ਨੂੰ ਭੇਜ ਦਿੱਤਾ ਹੈ। ਬੇਬੀ ਨੇ ਅਸਤੀਫ਼ਾ ਨਿੱਜੀ ਕਾਰਨਾਂ ਕਰਕੇ ਦਿੱਤਾ।