ਇੰਡੋਨੇਸ਼ੀਆ ਦੀ ਜੇਲ੍ਹ ’ਚ ਅੱਗ ਕਾਰਨ 41 ਕੈਦੀਆਂ ਦੀ ਮੌਤ, 80 ਜ਼ਖ਼ਮੀ Posted on September 8, 2021 by PN Bureau ਜਕਾਰਤਾ, ਇਥੇ ਇੰਡੋਨੇਸ਼ੀਆ ਦੀ ਰਾਜਧਾਨੀ ਨੇੜੇ ਅੱਜ ਤੜਕੇ ਜੇਲ੍ਹ ਵਿੱਚ ਅੱਗ ਲੱਗਣ ਕਾਰਨ ਘੱਟੋ ਘੱਟ 41 ਕੈਦੀਆਂ ਦੀ ਮੌਤ ਹੋ ਗਈ ਅਤੇ 80 ਹੋਰ ਜ਼ਖਮੀ ਹੋ ਗਏ। ਇਸ ਜੇਲ੍ਹ ਵਿੱਚ ਸਮਰਥਾ ਤੋਂ ਵੱਧ ਕੈਦੀ ਰੱਖੇ ਹੋਏ ਹਨ।
International ਜਲਾਲਾਬਾਦ ਵਿੱਚ ਤਾਲਿਬਾਨ ਵਿਰੋਧੀ ਪ੍ਰਦਰਸ਼ਨ, ਤਿੰਨ ਵਿਅਕਤੀ ਹਲਾਕ PN Bureau August 19, 2021 0 ਕਾਬੁਲ:ਅਫ਼ਗ਼ਾਨਿਸਤਾਨ ਦੇ ਜਲਾਲਾਬਾਦ ਸ਼ਹਿਰ ਵਿੱਚ ਤਾਲਿਬਾਨ ਵਿਰੋਧੀ ਪ੍ਰਦਰਸ਼ਨਾਂ ਦੌਰਾਨ ਚੱਲੀ ਗੋਲੀ ਵਿੱਚ ਘੱਟੋ-ਘੱਟ ਤਿੰਨ ਵਿਅਕਤੀਆਂ ਦੀ ਜਾਨ ਜਾਂਦੀ ਰਹੀ ਜਦੋਂਕਿ ਦਰਜਨ ਤੋਂ ਵਧ ਵਿਅਕਤੀ ਜ਼ਖ਼ਮੀ […]
International ਅਮਰੀਕਾ ’ਚ ਹਵਾਈ ਹਾਦਸਾ: ਭਾਰਤੀ ਮੂਲ ਦੇ ਡਾਕਟਰ ਸਣੇ ਦੋ ਦੀ ਮੌਤ PN Bureau October 13, 2021 0 ਨਿਊ ਯਾਰਕ ਅਮਰੀਕਾ ਦੇ ਕੈਲੀਫੋਰਨੀਆ ਰਾਜ ਵਿੱਚ ਹਵਾਈ ਜਹਾਜ਼ ਹਾਦਸੇ ਵਿੱਚ ਭਾਰਤੀ ਮੂਲ ਦੇ ਦਿਲ ਰੋਗਾਂ ਦੇ ਮਾਹਿਰ ਡਾ. ਸੁਗਾਤਾ ਦਾਸ ਸਮੇਤ ਦੋ ਲੋਕਾਂ ਦੀ […]
International ਤਾਲਿਬਾਨ ਵੱਲੋਂ ਪੰਜਸ਼ੀਰ ’ਤੇ ਮੁਕੰਮਲ ਕਬਜ਼ੇ ਦਾ ਦਾਅਵਾ PN Bureau September 7, 2021 0 ਕਾਬੁਲ, ਤਾਲਿਬਾਨੀ ਲੜਾਕਿਆਂ ਨੇ ਕਾਬੁਲ ਦੇ ਉੱਤਰ ਵਿੱਚ ਪੰਜਸ਼ੀਰ ਸੂਬੇ ਨੂੰ ਮੁਕੰਮਲ ਤੌਰ ’ਤੇ ਆਪਣੇ ਕਬਜ਼ੇ ਵਿੱਚ ਲੈਣ ਦਾ ਦਾਅਵਾ ਕੀਤਾ ਹੈ। ਪਿਛਲੇ ਮਹੀਨੇ 15 […]