ਰਾਸ਼ਟਰਪਤੀ, ਉਪ ਰਾਸ਼ਟਰਪਤੀ, ਮੰਤਰੀਆਂ ਤੇ ਨੇਤਾਵਾਂ ਵੱਲੋਂ ਵਧਾਈ

ਨਵੀਂ ਦਿੱਲੀ,

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅੱਜ 71ਵੇਂ ਜਨਮ ਦਿਨ ‘ਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ, ਕੇਂਦਰੀ ਮੰਤਰੀਆਂ, ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾਵਾਂ ਅਤੇ ਹੋਰ ਪਤਵੰਤਿਆਂ ਨੇ ਵਧਾਈ ਦਿੱਤੀ ਤੇ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕੀਤੀ।