ਮੁਟਿਆਰਾਂ ਦੇ ਐੱਨਡੀਏ ’ਚ ਦਾਖਲੇ ਲਈ ਨੋਟੀਫਿਕੇਸ਼ਨ ਅਗਲੇ ਸਾਲ ਮਈ ਤੱਕ ਜਾਰੀ ਕੀਤਾ ਜਾਵੇਗਾ: ਰੱਖਿਆ ਮੰਤਰਾਲੇ ਨੇ ਸੁਪਰੀਮ ਕੋਰਟ ਨੂੰ ਦੱਸਿਆ

ਨਵੀਂ ਦਿੱਲੀ, ਰੱਖਿਆ ਮੰਤਰਾਲੇ ਨੇ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਹੈ ਕਿ ਮੁਟਿਆਰਾਂ ਨੂੰ ਐੱਨਡੀਏ ਪ੍ਰੀਖਿਆ ਦੇਣ ਦੀ ਇਜਾਜ਼ਤ ਦੇਣ ਵਾਲਾ ਨੋਟੀਫਿਕੇਸ਼ਨ ਅਗਲੇ ਸਾਲ ਮਈ ਤੱਕ ਜਾਰੀ ਕਰ ਦਿੱਤਾ ਜਾਵੇਗਾ।