ਸੀਨੀਅਰ ਵਕੀਲ ਡੀਐੱਸ ਪਟਵਾਲੀਆ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ

ਚੰਡੀਗੜ੍ਹ, 

ਸੀਨੀਅਰ ਵਕੀਲ ਡੀਐੱਸ ਪਟਵਾਲੀਆ ਨੂੰ ਅੱਜ ਪੰਜਾਬ ਦਾ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ।