ਈਟਨ ਸੈਂਟਰ ‘ਚ ਵੈਕਸੀਨੇਸ਼ਨ ਦਾ ਵਿਰੋਧ ਕਰਨ ਵਾਲਿਆਂ ‘ਚੋਂ ਪੁਲਿਸ ਨੇ 2 ਵਿਅਕਤੀਆਂ ਨੂੰ ਕੀਤਾ ਚਾਰਜ । ਇਹਨਾਂ ‘ਤੇ ਸੁਰੱਖਿਆ ਗਾਰਡ ‘ਤੇ ਹਮਲਾ ਕਰਨ ਦੇ ਦੋਸ਼ ਲੱਗੇ ਹਨ । ਇਹਨਾਂ ਨੂੰ ਸ਼ਨੀਵਾਰ ਹੀ ਰੋਸ ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਸੀ। ਦੱਸਣਯੋਗ ਹੈ ਕਿ ਦੇਸ਼ ਵਿੱਚ ਰਹੀ ਵੈਕਸੀਨੇਸ਼ਨ ਪ੍ਰਕ੍ਰਿਆ ਦਾ ਕਈ ਸਿਰਫਿਰੇ ਲੋਕ ਵਿਰੋਧ ਕਰ ਰਹੇ ਹਨ।
ਈਟਨ ਸੈਂਟਰ ‘ਚ ਵੈਕਸੀਨੇਸ਼ਨ ਦਾ ਵਿਰੋਧ ਕਰਨ ਵਾਲਿਆਂ ‘ਚੋਂ ਪੁਲਿਸ
