ਲਖੀਮਪੁਰ ਖੀਰੀ ਹਿੰਸਾ ਬਾਅਦ ਪਹਿਲੀ ਵਾਰ ਅਜੈ ਮਿਸ਼ਰਾ ਦੀ ਸ਼ਾਹ ਨਾਲ ਮੁਲਾਕਾਤ

ਨਵੀਂ ਦਿੱਲੀ

ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ ਮਿਸ਼ਰਾ ਨੇ ਲਖੀਮਪੁਰ ਖੀਰੀ ’ਚ ਹਿੰਸਾ ਬਾਅਦ ਪਹਿਲੀ ਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਮਿਸ਼ਰਾ ਦਾ ਪੁੱਤ ਹਿੰਸਾ ਮਾਮਲੇ ਵਿੱਚ ਮੁੱਖ ਮੁਲਜ਼ਮ ਹੈ।