ਮੁੰਬਈ : ਅਸ਼ਲੀਲ ਫਿਲਮਾਂ ਦਾ ਨਿਰਮਾਣ ਕਰਨ ਤੇ ਉਨ੍ਹਾਂ ਨੂੰ ਐਪ ਰਾਹੀਂ ਪ੍ਰਸਾਰਿਤ ਕਰਨ ਦੇ ਮਾਮਲੇ ‘ਚ ਰਾਜ ਕੁੰਦਰਾ ਤੇ ਸ਼ਿਲਪਾ ਸ਼ੈੱਟੀ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਸ਼ੁੱਕਰਵਾਰ ਨੂੰ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਜੁਹੂ ਸਥਿਤ ਘਰ ‘ਤੇ ਛਾਪਾ ਮਾਰਿਆ ਹੈ।
Maharashtra: A team of Mumbai Police Crime Branch reaches at the residence of actor Shilpa Shetty, with her husband Raj Kundra in custody in a case related to the production of pornographic films pic.twitter.com/bfW98Pk0xi
— ANI (@ANI) July 23, 2021