ਦਿੱਲੀ ਬਾਰਡਰਾਂ ਤੋਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਹਟਾਉਣ ਲਈ ਸੁਪਰੀਮ ਕੋਰਟ ’

New Delhi, India - December 05, 2019: Supreme court of India building in New Delhi, India.

ਨਵੀਂ ਦਿੱਲੀ 

ਸਿੰਘੂ ਬਾਰਡਰ ’ਤੇ ਕਿਸਾਨਾਂ ਦੇ ਵਿਰੋਧ ਸਥਾਨ ਨੌਜਵਾਨ ਦੀ ਹੱਤਿਆ ਤੋਂ ਇੱਕ ਦਿਨ ਬਾਅਦ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ ਜਿਸ ਵਿੱਚ ਇਸ ਉਸ ਪਟੀਸ਼ਨ ’ਤੇ ਤੁਰੰਤ ਸੁਣਵਾਈ ਕਰਨ ਦੀ ਮੰਗ ਕੀਤੀ ਗਈ ਹੈ, ਜਿਸ ਵਿੱਚ ਪ੍ਰਦਰਸ਼ਨਕਾਰੀਆਂ ਨੂੰ ਦਿੱਲੀ ਦੇ ਬਾਰਡਰਾਂ ਤੋਂ ਹਟਾਉਣ ਦੀ ਅਪੀਲ ਕੀਤੀ ਗਈ ਹੈ। ਸਿੰਘੂ ਬਾਰਡਰ ਦੀ ਤਾਜ਼ਾ ਘਟਨਾ ਦਾ ਹਵਾਲਾ ਦਿੰਦੇ ਹੋਏ ਇਸ ਸਾਲ ਮਾਰਚ ’ਚ ਪਾਈ ਜਨਹਿੱਤ ਪਟੀਸ਼ਨ ਦੀ ਤੁਰੰਤ ਸੁਣਵਾਈ ਲਈ ਤਾਜ਼ਾ ਅਰਜ਼ੀ ਪਾਈ ਗਈ ਹੈ।