ਵਾਸ਼ਿੰਗਟਨ: ਅਮਰੀਕਾ ਵਿਚ ਭਾਰਤੀ ਟਰੱਕ ਡਰਾਈਵਰ ਨੂੰ ਕਾਲੇ ਧਨ ਨੂੰ ਸਫ਼ੈਦ ਕਰਨ ਅਤੇ ਗੈਰਕਨੂੰਨੀ ਹਥਿਆਰ ਰੱਖਣ ਦੇ ਦੋਸ਼ ਵਿਚ 15 ਮਹੀਨਿਆਂ ਦੀ ਕੈਦ ਅਤੇ 4,710 ਡਾਲਰ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਨਿਆਂ ਵਿਭਾਗ ਅਨੁਸਾਰ ਇੰਡੀਆਨਾ ਦੇ ਲਵਪ੍ਰੀਤ ਸਿੰਘ ਨੇ ਮਾਰਚ ਵਿੱਚ ਕਾਲੇ ਧਨ ਨੂੰ ਸਫ਼ੈਦ ਕਰਨ ਦਾ ਦੋਸ਼ ਮੰਨਿਆ ਸੀ। ਉਸ ਨੇ ਧੋਖਾਧੜੀ ਵਜੋਂ ਆਪਣੇ ਸਾਥੀ ਤੋਂ ਪੈਸੇ ਲੈਣ ਅਤੇ ਉਸ ਨੂੰ ਹੋਰ ਕਿਤੇ ਲਿਜਾਣ ਦੇ ਨਾਲ-ਨਾਲ ਗੈਰਕਨੂੰਨੀ ਤੌਰ ‘ਤੇ ਹਥਿਆਰ ਰੱਖਣ ਦਾ ਦੋਸ਼ ਕਬੂਲ ਕੀਤਾ ਸੀ। ਨਿਆਂ ਵਿਭਾਗ ਨੇ ਕਿਹਾ ਕਿ ਟਰੱਕ ਡਰਾਈਵਰ ਲਵਪ੍ਰੀਤ ਸਿੰਘ ਨੂੰ 15 ਮਹੀਨਿਆਂ ਦੀ ਕੈਦ ਅਤੇ 4,710 ਡਾਲਰ ਦਾ ਜੁਰਮਾਨਾ ਕੀਤਾ ਗਿਆ।
Related Posts

ਕੋਰੋਨਾ ਨੇ ਅਮਰੀਕਾ ਦੀ ਮੁੜ ਵਧਾਈ ਚਿੰਤਾ, ਦੈਨਿਕ ਮਾਮਲਿਆਂ ‘ਚ ਪੰਜ ਗੁਣਾ ਵਾਧਾ ਕੀਤਾ ਗਿਆ ਦਰਜ
- PN Bureau
- August 7, 2021
- 0
ਅਮਰੀਕਾ: ਕੋਰੋਨਾ ਮਹਾਮਾਰੀ ਨੇ ਅਮਰੀਕਾ ਦੀ ਚਿੰਤਾ ਮੁੜ ਵਧਾ ਦਿੱਤੀ ਹੈ। ਦੈਨਿਕ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਸਿਰਫ਼ ਇਕ ਮਹੀਨੇ ‘ਚ ਦੈਨਿਕ ਮਾਮਲਿਆਂ ‘ਚ […]

ਸਿੰਗਾਪੁਰ: ਭਾਰਤੀ ਮੂਲ ਦਾ ਸਾਬਕਾ ਮੰਤਰੀ ਦੋਸ਼ੀ ਕਰਾਰ
- Editor PN Media
- September 25, 2024
- 0
ਸਿੰਗਾਪੁਰ-ਲੋਕ ਸੇਵਕ ਵਜੋਂ ਕੀਮਤੀ ਵਸਤਾਂ ਪ੍ਰਾਪਤ ਕਰਨ ਅਤੇ ਨਿਆਂ ਵਿੱਚ ਅੜਿੱਕਾ ਡਾਹੁਣ ਦੇ ਦੋਸ਼ਾਂ ਵਿੱਚ ਅੱਜ ਦੋਸ਼ੀ ਠਹਿਰਾਏ ਸਿੰਗਾਪੁਰ ਦੇ ਭਾਰਤੀ ਮੂਲ ਦੇ ਸਾਬਕਾ ਆਵਾਜਾਈ […]

ਹਿੰਦੂ‘ਸਿੱਖ ਰਾਜਨੀਤੀ ਲਈ ਆਰੀਆ ਨੇ ਸਿਆਸਤਦਾਨਾਂ ਦੀ ਆਲੋਚਨਾ ਕੀਤੀ
- Editor PN Media
- November 9, 2024
- 0
ਟੋਰਾਂਟੋ- ਕੈਨੇਡਾ ਦੇ ਸੰਸਦ ਮੈਂਬਰ ਚੰਦਰ ਆਰੀਆ ਨੇ ਇੱਕ ਬਿਆਨ ਵਿੱਚ ਬਰੈਂਪਟਨ ਦੇ ਹਿੰਦੂ ਸਭਾ ਮੰਦਰ ਵਿੱਚ ਹਿੰਦੂ ਸ਼ਰਧਾਲੂਆਂ ਉੱਤੇ ਖਾਲਿਸਤਾਨੀ ਵੱਖਵਾਦੀਆਂ ਵੱਲੋਂ ਕੀਤੇ ਹਮਲੇ ਦੀ […]