ਕਸ਼ਮੀਰ ’ਚ ਆਮ ਨਾਗਰਿਕਾਂ ਦੀਆਂ ਹੱਤਿਆਵਾਂ ਦੀ ਜਾਂਚ ਐੱਨਆਈਏ ਨੂੰ ਸੌਂਪਣ ਦੀ ਤਿਆਰੀ

ਨਵੀਂ ਦਿੱਲੀ 

ਕੇਂਦਰੀ ਗ੍ਰਹਿ ਮੰਤਰਾਲੇ (ਐੱਮਐੱਚਏ) ਵੱਲੋਂ ਕਸ਼ਮੀਰ ਵਿੱਚ ਹਾਲ ਹੀ ਦੌਰਾਨ ਆਮ ਨਾਗਰਿਕਾਂ ਖਾਸ ਤੌਰ ’ਤੇ ਪਰਵਾਸੀਆਂ ਦੀਆਂ ਹੱਤਿਆਵਾਂ ਦੀ ਜਾਂਚ ਕੌਮੀ ਜਾਂਚ ਏਜੰਸੀ (ਐੱਨਆਈਏ) ਨੂੰ ਸੌਂਪਣ ਦੀ ਸੰਭਾਵਨਾ ਹੈ।