ਡੀਜੀਸੀਏ ਨੇ ਕੌਮਾਂਤਰੀ ਉਡਾਣਾਂ ’ਤੇ ਪਾਬੰਦੀ 31 ਅਗਸਤ ਤੱਕ ਵਧਾਈ

ਡੀਜੀਸੀਏ ਨੇ ਕੌਮਾਂਤਰੀ ਉਡਾਣਾਂ ’ਤੇ ਪਾਬੰਦੀ 31 ਅਗਸਤ ਤੱਕ ਵਧਾਈ

ਨਵੀਂ ਦਿੱਲੀ: ਕਰੋਨਾਵਾਇਰਸ ਮਹਾਮਾਰੀ ਕਾਰਨ ਅੰਤਰਰਾਸ਼ਟਰੀ ਯਾਤਰੀ ਉਡਾਣਾਂ ’ਤੇ ’ਤੇ ਲੱਗੀ ਪਾਬੰਦੀ ਨੂੰ 31 ਅਗਸਤ ਤੱਕ ਵਧਾ ਦਿੱਤਾ ਗਿਆ ਹੈ। ਇਹ ਜਾਣਕਾਰੀ ਹਵਾਬਾਜ਼ੀ ਰੈਗੂਲੇਟਰ ਡੀਜੀਸੀਏ ਨੇ ਦਿੱਤੀ। ਨਾਗਰਿਕ ਹਵਾਬਾਜ਼ੀ ਦੇ ਡਾਇਰੈਕਟੋਰੇਟ ਜਨਰਲ ਨੇ ਕਿਹਾ, “ਹਾਲਾਂਕਿ ਅੰਤਰਰਾਸ਼ਟਰੀ ਉਡਾਣਾਂ ਨੂੰ ਮਾਮਲੇ ਦਰ ਮਾਮਲੇ ਦੇ ਅਧਾਰ ’ਤੇ ਚੋਣਵੇਂ ਰੂਟਾਂ ’ਤੇ ਆਣ-ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ।

 

Business