ਮੁੱਖ ਚੋਣ ਅਧਿਕਾਰੀ ਡਾ.ਐੱਸ.ਕਰੁਣਾ ਰਾਜੂ ਵੀ ਆਏ ਕੋਰੋਨਾ ਦੀ ਲਪੇਟ ‘ਚ, ਤੇਜ਼ੀ ਨਾਲ ਵੱਧ ਰਹੇ ਮਾਮਲੇ

ਮੁੱਖ ਚੋਣ ਅਧਿਕਾਰੀ ਡਾ.ਐੱਸ.ਕਰੁਣਾ ਰਾਜੂ ਵੀ ਆਏ ਕੋਰੋਨਾ ਦੀ ਲਪੇਟ ‘ਚ, ਤੇਜ਼ੀ ਨਾਲ ਵੱਧ ਰਹੇ ਮਾਮਲੇ

ਪੰਜਾਬ ‘ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਵਿਧਾਨ ਸਭਾ ਚੋਣਾਂ ਦੀ ਤਿਆਰੀ ਕਰ ਰਹੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ.ਐਸ.ਕਰੁਣਾ ਰਾਜੂ ਵੀ ਸੰਕਰਮਿਤ ਪਾਏ ਗਏ ਹਨ। ਉਸ ਨੇ ਖੁਦ ਇਸ ਦੀ ਪੁਸ਼ਟੀ ਕੀਤੀ ਹੈ। ਸ਼ਨਿਚਰਵਾਰ ਨੂੰ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪਤਨੀ ਤੇ ਪੁੱਤਰ ਸਮੇਤ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। ਇਸ ਤੋਂ ਇਕ ਦਿਨ ਪਹਿਲਾਂ ਸ਼ੁੱਕਰਵਾਰ ਨੂੰ ਚੰਨੀ ਪਟਿਆਲਾ ਜ਼ਿਲ੍ਹੇ ਵਿਚ ਦੋ ਚੋਣ ਮੀਟਿੰਗਾਂ ਦਾ ਹਿੱਸਾ ਸਨ। ਦੋਵਾਂ ਮੀਟਿੰਗਾਂ ਵਿਚ ਚੰਨੀ ਨਾਲ ਸਟੇਜ ‘ਤੇ ਮੌਜੂਦ ਕਿਸੇ ਵੀ ਪਤਵੰਤੇ ਨੇ ਮਾਸਕ ਨਹੀਂ ਪਾਇਆ

Featured Punjab