ਕੇਂਦਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਪਹਿਲੀ ਜੁਲਾਈ ਤੋਂ ਮਹਿੰਗਾਈ ਭੱਤਾ ਦੇਣ ਲਈ ਹੁਕਮ ਜਾਰੀ

ਕੇਂਦਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਪਹਿਲੀ ਜੁਲਾਈ ਤੋਂ ਮਹਿੰਗਾਈ ਭੱਤਾ ਦੇਣ ਲਈ ਹੁਕਮ ਜਾਰੀ

ਨਵੀਂ ਦਿੱਲੀ: ਵਿੱਤ ਮੰਤਰਾਲੇ ਨੇ ਪਹਿਲੀ ਜੁਲਾਈ ਤੋਂ ਕੇਂਦਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਦੇ ਵਾਧੇ ਮਹਿੰਗਾਈ ਭੱਤੇ ਨੂੰ ਲਾਗੂ ਕਰਨ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। ਕੈਬਨਿਟ ਨੇ ਮਹਿੰਗਾਈ ਭੱਤਾ 17 ਤੋਂ ਵਧਾ ਕੇ 28 ਫੀਸਦ ਕੀਤਾ ਹੈ।

 

Business