ਬਰਤਾਨੀਆ ਦੇ ਸਿੱਖ ਮੈਂਬਰ ਪਾਰਲੀਮੈਂਟ ਨੂੰ ਅਮ੍ਰਿਤਸਰ ਏਅਰਪੋਰਟ ‘ਤੇ ਰੋਕਿਆ

ਬਰਤਾਨੀਆਂ ਤੋਂ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਅਮ੍ਰਿਤਸਰ ਹਵਾਈ ਅੱਡੇ ‘ਤੇ ਇਮੀਗਰੇਸ਼ਨ ਅਧਿਕਾਰੀਆਂ ਵੱਲੋਂ ਰੋਕਿਆ ਗਿਆ ਹੈ । ਦੋ ਘੰਟੇ ਤੱਕ ਦਸਤਾਵੇਜਾਂ ਦੀ ਕੀਤੀ ਜਾਂਚ ਕਰਨ ਦੀ ਗੱਲ ਕਹੀ ਜਾ ਰਹੀ ਹੈ । ਇਸ ਸੰਬੰਧੀ ਸ. ਤਨਮਨਜੀਤ ਸਿੰਘ ਢੇਸੀ ਦਾ ਕੋਈ ਅਧਿਕਾਰਿਤ ਬਿਆਨ ਨਹੀਂ ਆਇਆ।