ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਅਹਿਮ ਬਿਆਨ- ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤੀ ਏਜੰਸੀਆਂ ਦਾ ਹੱਥ ਹੋਣ ਦੇ ਦੋਸ਼ ਸੱਚੇ !

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਅਹਿਮ ਬਿਆਨ- ਹਰਦੀਪ ਸਿੰਘ ਨਿੱਝਰ ਦੀ ਹੱਤਿਆ ‘ਚ ਭਾਰਤੀ ਏਜੰਸੀਆਂ ਦਾ ਹੱਥ ਹੋਣ ਦੇ ਦੋਸ਼ਾਂ ‘ਚ ਹੈ ਅਧਾਰ। ਉਨ੍ਹਾਂ ਕਿਹਾ ਹੈ ਕਿ ਇਹ ਮੁੱਦਾ ਉਨ੍ਹਾਂ ਨੇ ਭਾਰਤ ਫੇਰੀ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਕੇਲ ਉਠਾਇਆ ਹੈ ਅਤੇ ਇਸ ਸੰਬੰਧੀ ਜਾਂਚ ਲਈ ਭਾਰਤ ਕੋਲੋਂ ਸਹਿਯੋਗ ਮੰਗਿਆ ਹੈ ।