ਬਰੈਂਪਟਨ ਸਿਟੀ ਵੱਲੋਂ ਭਾਈ ਹਰਦੀਪ ਸਿੰਘ ਨਿੱਜਰ ਦੇ ਕਤਲ ਸੰਬੰਧੀ ਫੈਡਰਲ ਸਰਕਾਰ ਦੀ ਪ੍ਰੋੜਤਾ

ਬਰੈਂਪਟਨ ਸਿਟੀ ਵੱਲੋਂ ਭਾਈ ਹਰਦੀਪ ਸਿੰਘ ਨਿੱਝਰ ਦੀ ਹੱਤਿਆ ‘ਤੇ ਫੈਡਰਲ ਸਰਕਾਰ ਵੱਲੋਂ ਲਏ ਸਟੈਂਡ ਦੀ ਕੀਤੀ ਪ੍ਰੋੜਤਾ। ਸਰਵਸੰਮਤੀ ਨਾਲ ਮਤਾ ਪਾਸ ਕਰਕੇ ਪਬਲਿਕ ਸੇਫਟੀ ਮੰਤਰੀ ਨੂੰ ਭੇਜਿਆ ਹੈ ਅਤੇ ਮੰਗ ਕੀਤੀ ਗਈ ਹੈ ਕਿ ਕੈਨੇਡੀਅਨ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ । ਇਹ ਮਤਾ ਖੇਤਰੀ ਕੌਂਸਲਰ ਗੁਰਪ੍ਰਤਾਪ ਸਿੰਘ ਤੂਰ, ਕੌਂਸਲਰ ਨਵਜੀਤ ਕੌਰ ਨੇ ਲਿਆਂਦਾ ਅਤੇ ਮੇਅਰ ਪੈਟਰਿਕ ਬਰਾਊਨ ਸਮੇਤ ਹੋਰ ਕੌਂਸਲਰਾਂ ਨੇ ਹਮਾਇਤ ਕੀਤੀ।

(ਗੁਰਮੁੱਖ ਸਿੰਘ ਬਾਰੀਆ)