NIA ਨੇ ਇਨਸਾਫ਼ ਲਈ ਲਗਾਏ ਬਰਗਾੜੀ ਮੋਰਚੇ ਨੂੰ ਪੰਜਾਬ ਦਾ ਮਹੌਲ ਕਰਨ ਦਾ ਦੋਸ਼ੀ ਠਹਿਰਾਇਆ

👉ਭਾਰਤ ਦੀ ਜਾਂਚ ਏਜੰਸੀ NIA ਨੇ ਪੇਸ਼ ਕੀਤੀ ਅਜੀਬੋ-ਗਰੀਬ ਰਿਪੋਰਟ।

👉ਇਨਸਾਫ਼ ਲਈ ਲਗਾਏ ਬਰਗਾੜੀ ਮੋਰਚੇ ਨੂੰ ਪੰਜਾਬ ਦਾ ਮਹੌਲ ਕਰਨ ਦਾ ਦੋਸ਼ੀ ਠਹਿਰਾਇਆ

👉ਦਾਅਵਾ ਕੀਤਾ ਕਿ ਬਰਗਾੜੀ ਮੋਰਚੇ ਤੋਂ ਪ੍ਰਭਾਵਿਤ ਹੋ ਕਿ ਕਈ ਲੋਕ ਬਣੇ ਖਾਲਿਸਤਾਨੀ ।

👉ਦੱਸਣਯੋਗ ਹੈ ਬਰਗਾੜੀ ਮੋਰਚਾ ਸ੍ਰੀ ਗੁਰੂ ਗ੍ਰੰਥ ਸਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਮੰਗ ਨੂੰ ਲੈ ਕਿ ਲਗਾਇਆ ਗਿਆ ਸੀ ।

👉ਬੀਤੇ ਦਿਨ ਹੀ ਬਹਿਬਲ ਕਲਾਂ ਗੋਲੀ ਕਾਂਡ ‘ਚ ਚਾਰਜ ਕੀਤੇ ਗਏ ਪੰਜਾਬ ਸੀਨੀਅਰ ਪੁਲਿਸ ਅਫਸਰਾਂ ਅਤੇ ਸਿਆਸਤਦਾਨਾਂ ਨੂੰ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ ਹੈ ।

(ਗੁਰਮੁੱਖ ਸਿੰਘ ਬਾਰੀਆ)