ਦੇਸ਼ ’ਚ ਕਰੋਨਾ ਦੇ 38667 ਨਵੇਂ ਮਾਮਲੇ ਤੇ 478 ਮੌਤਾਂ Posted on August 14, 2021 by PN Bureau ਦੇਸ਼ ਵਿੱਚ ਬੀਤੇ ਚੌਵੀ ਘੰਟਿਆਂ ਦੌਰਾਨ ਕੋਵਿਡ-19 ਦੇ 38,667 ਨਵੇਂ ਕੇਸਾਂ ਦੇ ਆਉਣ ਨਾਲ ਕਰੋਨ ਪੀੜਤ ਲੋਕਾਂ ਦੀ ਗਿਣਤੀ ਵਧ ਕੇ 3,21,56,493 ਹੋ ਗਈ ਹੈ। ਇਸ ਦੇ ਨਾਲ ਹੀ 478 ਮਰੀਜ਼ਾਂ ਦੀ ਮੌਤ ਕਾਰਨ ਮਰਨ ਵਾਲਿਆਂ ਦੀ ਗਿਣਤੀ 4,30,732 ਹੋ ਗਈ ਹੈ।
India ਕੇਂਦਰ ਨੇ ਅੰਤਰਰਾਸ਼ਟਰੀ ਫਰਜ਼ੀ ਕਾਲਾਂ ਦੀ ਪਛਾਣ ਕਰਨ ਤੇ ਬਲਾਕ ਕਰਨ ਲਈ ਨਵੀਂ ਪ੍ਰਣਾਲੀ ਦੀ ਕੀਤੀ ਸ਼ੁਰੂਆਤ Editor PN Media October 5, 2024 0 ਆਗਰਾ ਵਿੱਚ ਫਰਜ਼ੀ ਕਾਲਾਂ ਦੀ ਮੰਦਭਾਗੀ ਘਟਨਾ ਦੇ ਸਬੰਧ ਵਿੱਚ, ਦੂਰਸੰਚਾਰ ਵਿਭਾਗ (DoT) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਧੋਖਾਧੜੀ ਵਾਲੇ ਮੋਬਾਈਲ ਨੰਬਰ ਦਾ WhatsApp ਖਾਤਾ […]
India ਪਿਯੂਸ਼ ਵੱਲੋਂ ਕੰਪਨੀਆਂ ਅਤੇ ਵਿਰੋਧੀ ਧਿਰ ਵੱਲੋਂ ਸਰਕਾਰ ਦੀ ਆਲੋਚਨਾ PN Bureau August 16, 2021 0 ਵਣਜ ਮੰਤਰੀ ਪਿਯੂਸ਼ ਗੋਇਲ ਦੀ ਭਾਰਤੀ ਸਨਅਤਕਾਰਾਂ ਵੱਲੋਂ ਸਰਕਾਰ ’ਤੇ ਹਮਲੇ ਲਈ ਅਪਣਾਏ ਜਾ ਰਹੇ ਢੰਗ ਤਰੀਕਿਆਂ ਦੀ ਆਲੋਚਨਾ ਕਰਨ ਮਗਰੋਂ ਵਿਰੋਧੀ ਧਿਰ ਦੇ ਆਗੂਆਂ […]
Featured India ਬਡਗਾਮ: ਅਤਿਵਾਦੀਆਂ ਨੇ ਦੋ ਪਰਵਾਸੀਆਂ ਨੂੰ ਗੋਲੀ ਮਾਰੀ Editor PN Media November 2, 2024 0 ਸ੍ਰੀਨਗਰ-ਜੰਮੂ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ’ਚ ਅੱਜ ਸ਼ਾਮ ਅਤਿਵਾਦੀਆਂ ਨੇ ਉੱਤਰ ਪ੍ਰਦੇਸ਼ ਨਾਲ ਸਬੰਧਤ ਦੋ ਵਿਅਕਤੀਆਂ ਨੂੰ ਗੋਲੀ ਮਾਰ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਕੇਂਦਰੀ […]