ਫ਼ਿਰੋਜ਼ਾਬਾਦ-ਉੱਤਰ ਪ੍ਰਦੇਸ਼ ਦੇ ਫ਼ਿਰੋਜ਼ਾਬਾਦ ਜ਼ਿਲ੍ਹੇ ਵਿਚ ਅਚਾਨਕ ਧਮਾਕਾ ਹੋਣ ਕਾਰਨ ਇਕ ਬੱਚੀ ਅਤੇ ਮਹਿਲਾ ਸਮੇਤ ਪੰਜ ਵਿਅਕਤੀਆਂ ਦੀ ਮੌਤ ਹੋ ਗਈ। ਸੀਨੀਅਰ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਵਿਚ 5 ਮ੍ਰਿਤਕਾਂ ਤੋਂ ਇਲਾਵਾ 11 ਵਿਅਕਤੀ ਜ਼ਖਮੀ ਹੋਏ ਹਨ ਜ਼ਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਆਈਜੀ ਦੀਪਕ ਕੁਮਾਰ ਨੇ ਦੱਸਿਆ ਕਿ ਧਮਾਕੇ ਕਾਰਨ ਨੁਕਸਾਨੀ ਗਈ ਇਮਾਰਤ ਦੇ ਮਲਬੇ ਵਿਚ ਹੋਰ ਵਿਅਕਤੀਆਂ ਦੇ ਦਬੇ ਹੋਣ ਦਾ ਸ਼ੱਕ ਹੈ ਅਤੇ ਰਾਹਤ ਕਾਰਜ ਜਾਰੀ ਹਨ। ਉਨ੍ਹਾਂ ਦੱਸਿਆ ਕਿ ਇਸ ਧਮਾਕੇ ਕਾਰਨ ਨਾਲ ਲੱਗਦੇ ਕਈ ਮਕਾਨਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ।
Related Posts

ਹਾਕੀ: ਭਾਰਤ ਪੰਜਵੀਂ ਵਾਰ ਬਣਿਆ ਏਸ਼ਿਆਈ ਚੈਂਪੀਅਨ
- Editor PN Media
- September 18, 2024
- 0
ਹੁਲੁਨਬੂਈਰ (ਚੀਨ)-ਟੂਰਨਾਮੈਂਟ ’ਚ ਇੱਕ ਵੀ ਮੈਚ ਨਾ ਹਾਰਨ ਵਾਲੀ ਭਾਰਤੀ ਹਾਕੀ ਟੀਮ ਨੇ ਅੱਜ ਇੱਥੇ ਸਖ਼ਤ ਮੁਕਾਬਲੇ ’ਚ ਮੇਜ਼ਬਾਨ ਚੀਨ ਨੂੰ 1-0 ਨਾਲ ਹਰਾ ਕੇ […]

ਗੋਆ ਵਿੱਚ ਕਾਂਗਰਸ ਲਈ ਮਾਹੌਲ ਸਾਜ਼ਗਾਰ: ਚਿਦੰਬਰਮ
- PN Bureau
- August 27, 2021
- 0
ਪਣਜੀ ਸਾਬਕਾ ਕੇਂਦਰੀ ਮੰਤਰੀ ਪੀ ਚਿਦੰਬਰਮ ਨੇ ਵੀਰਵਾਰ ਨੂੰ ਕਿਹਾ ਕਿ ਕਾਂਗਰਸ ਅਗਲੇ ਸਾਲ ਫਰਵਰੀ ਵਿੱਚ ਹੋ ਰਹੀਆਂ ਗੋਆ ਵਿਧਾਨ ਸਭਾ ਚੋਣਾਂ ਵਿੱਚ ਸਾਰੀਆਂ 40 […]

ਸੀਬੀਆਈ ਵੱਲੋਂ ਕੋਲਕਾਤਾ ਜਬਰ-ਜਨਾਹ ਤੇ ਕਤਲ ਮਾਮਲੇ ਵਿਚ ਚਾਰਜਸ਼ੀਟ ਦਾਖ਼ਲ
- Editor PN Media
- October 7, 2024
- 0
ਨਵੀਂ ਦਿੱਲੀ- ਸੀਬੀਆਈ ਨੇ ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਟਰੇਨੀ ਡਾਕਟਰ ਨਾਲ ਜਬਰ-ਜਨਾਹ ਪਿੱਛੋਂ ਉਸ ਦਾ ਕਤਲ ਕੀਤੇ ਜਾਣ ਦੇ ਮਾਮਲੇ ਵਿਚ […]