ਪੈਟਰੋਲੀਅਮ ਕੰਪਨੀਆਂ ਨੇ ਘਰੇਲੂ ਰਸੋਈ ਗੈਸ ਸਿਲੰਡਰਾਂ ਦੀ ਕੀਮਤ ਵਿਚ 25 ਰੁਪਏ ਤੱਕ ਦਾ ਵਾਧਾ ਕੀਤਾ ਹੈ। ਇਹ ਦਰਾਂ 17 ਅਗਸਤ ਤੋਂ ਲਾਗੂ ਕਰ ਦਿੱਤੀਆਂ ਗਈਆਂ ਹਨ। ਦਿੱਲੀ ਵਿਚ ਗੈਰਸਬਸਿਡੀ ਵਾਲੇ 14.2 ਕਿੱਲੋ ਸਿਲੰਡਰ ਦੀ ਕੀਮਤ ਹੁਣ 859.50 ਰੁਪਏ ਹੈ। ਇਸ ਤੋਂ ਪਹਿਲਾਂ 1 ਜੁਲਾਈ ਨੂੰ ਐੱਲਪੀਜੀ ਸਿਲੰਡਰ ਦੀ ਕੀਮਤ ਵਿਚ 25.50 ਰੁਪਏ ਦਾ ਵਾਧਾ ਕੀਤਾ ਗਿਆ ਸੀ।
ਘਰੇਲੂ ਰਸੋਈ ਗੈਸ ਦੀਆਂ ਕੀਮਤਾਂ ’ਚ 25 ਰੁਪਏ ਦਾ ਵਾਧਾ
