ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ’ਚ 28 ਆਈਪਐੱਸ ਅਤੇ 13 ਪੀਪੀਐੱਸ ਅਫ਼ਸਰਾਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਕੀਤੇ ਹਨ। ਇਨ੍ਹਾਂ ’ਚ ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵੀ ਸ਼ਾਮਲ ਹਨ।
ਪੰਜਾਬ ’ਚ 28 ਆਈਪੀਐੱਸ ਅਤੇ 13 ਪੀਪੀਐੱਸ ਅਫ਼ਸਰਾਂ ਦਾ ਤਬਾਦਲਾ, ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵੀ ਸ਼ਾਮਲ, ਪੜ੍ਹੋ ਪੂਰੀ ਸੂਚੀ
