ਚੰਡੀਗੜ੍ਹ/ਪਟਿਆਲਾ- ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਤੇ ਜ਼ਿਮਨੀ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਪਾਰਟੀ ਦੀ ਵਰਕਿੰਗ ਕਮੇਟੀ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਵਿੱਚ ਲਿਆ। ਇਸ ਗੱਲ ਦੀ ਪੁਸ਼ਟੀ ਡਾ. ਦਲਜੀਤ ਸਿੰਘ ਚੀਮਾ ਨੇ ਕੀਤੀ ਹੈ। ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।ਉਧਰ ਇਸ ਐਲਾਨ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ
ਸ਼੍ਰੋਮਣੀ ਅਕਾਲੀ ਦਲ ਨਹੀਂ ਲੜੇਗਾ ਜ਼ਿਮਨੀ ਚੋਣਾਂ
