ਜਲੰਧਰ ’ਚ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਦੀ ਮੀਟਿੰਗ, ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ Posted on August 25, 2021 by PN Bureau ਜਲੰਧਰ : ਇਥੇ ਸਰਕਟ ਹਾਊਸ ਵਿੱਚ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਮੀਟਿੰਗ ਚੱਲ ਰਹੀ ਹੈ। ਪੁਲੀਸ ਵਲੋਂ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। ਸਰਕਟ ਹਾਊਸ ਨੂੰ ਜਾਣ ਵਾਲੀਆ ਸਾਰੀਆਂ ਸੜਕਾਂ ’ਤੇ ਬੈਰੀਕੇਡਿੰਗ ਕੀਤੀ ਹੋਈ ਹੈ। ਕਿਸਾਨ ਜੱਥੇਬੰਦੀਆਂ ਵੀ ਵਿਰੋਧ ਕਰਨ ਲਈ ਪਹੁੰਚ ਰਹੀਆਂ ਹਨ।
Featured India Political ਜੰਮੂ ਕਸ਼ਮੀਰ ’ਚ ਅਤਿਵਾਦ ਮੁੜ ਸਿਰ ਨਹੀਂ ਚੁੱਕ ਸਕਦਾ: ਸ਼ਾਹ Editor PN Media September 17, 2024 0 ਜਸ੍ਰੀਨਗਰਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਜੰਮੂ ਕਸ਼ਮੀਰ ਵਿਚ ਅਤਿਵਾਦ ਨੂੰ ਇੰਨਾ ਡੂੰਘਾ ਦਫ਼ਨ ਕਰ ਦੇਵੇਗੀ, […]
Political Punjab ਪੰਜਾਬ ਦੇ ਸਰਕਾਰੀ ਡਾਕਟਰਾਂ ਵੱਲੋਂ ਹੜਤਾਲ ’ਤੇ ਜਾਣ ਦਾ ਐਲਾਨ PN Bureau August 27, 2024 0 ਚੰਡੀਗੜ੍ਹ: ਪੰਜਾਬ ਵਿੱਚ ਡਾਕਟਰਾਂ ਨੇ ਆਪਣੀਆਂ ਮੰਗਾਂ ਲਈ ਆਗਾਮੀ 9 ਸਤੰਬਰ ਤੋਂ ਅਣਮਿਥੇ ਸਮੇਂ ਲਈ ਹੜਤਾਲ ’ਤੇ ਜਾਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਪੰਜਾਬ ਸਿਵਲ […]
Political Punjab ਗੰਨਾ ਕਾਸ਼ਤਕਾਰਾਂ ਨੂੰ ਆਪਣੀ ਉਪਜ ਲਈ ਮਿਲਣਗੇ 391 ਰੁਪਏ ਪ੍ਰਤੀ ਕੁਇੰਟਲ PN Bureau December 1, 2023 0 ਗੰਨਾ ਕਾਸ਼ਤਕਾਰਾਂ ਨੂੰ ਦੇਸ਼ ਭਰ ਵਿੱਚੋਂ ਸਭ ਤੋਂ ਵੱਧ ਸਟੇਟ ਐਗਰੀਡ ਪ੍ਰਾਈਸ (ਐਸ.ਏ.ਪੀ.) ਮੁਹੱਈਆ ਕਰਨ ਦੇ ਰੁਝਾਨ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ […]