ਅਸਥਾਨਾ ਦੀ ਨਿਯੁਕਤੀ ਖ਼ਿਲਾਫ਼ ਦਿੱਲੀ ਹਾਈ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ

ਨਵੀਂ ਦਿੱਲੀ

ਦਿੱਲੀ ਹਾਈ ਕੋਰਟ ਨੇ ਰਾਕੇਸ਼ ਅਸਥਾਨਾ ਦੀ ਦਿੱਲੀ ਪੁਲੀਸ ਕਮਿਸ਼ਨਰ ਵਜੋਂ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਜਨਹਿੱਤ ਪਟੀਸ਼ਨ ’ਤੇ ਕੇਂਦਰ ਤੇ ਅਸਥਾਨਾ ਤੋਂ ਜਵਾਬ ਮੰਗਿਆ ਹੈ।