ਕਸ਼ਮੀਰ ਵਾਦੀ ਵਿੱਚ ਮੋਬਾਈਲ ਇੰਟਰਨੈੱਟ ਸੇਵਾਵਾਂ ਮੁੜ ਬੰਦ Posted on September 4, 2021 by PN Bureau ਸ੍ਰੀਨਗਰ, ਵੱਖਵਾਦੀ ਨੇਤਾ ਸਈਅਦ ਅਲੀ ਸ਼ਾਹ ਗਿਲਾਨੀ ਦੀ ਮੌਤ ਤੋਂ ਬਾਅਦ ਕਸ਼ਮੀਰ ਘਾਟੀ ਦੇ ਜ਼ਿਆਦਾਤਰ ਹਿੱਸਿਆਂ ਵਿਚ ਇਕੱਠਾਂ ‘ਤੇ ਪਾਬੰਦੀਆਂ ਜਾਰੀ ਹਨ, ਜਦੋਂ ਕਿ ਮੋਬਾਈਲ ਇੰਟਰਨੈਟ ਸੇਵਾਵਾਂ ਅੱਜ ਸਵੇਰੇ ਮੁੜ ਬੰਦ ਕਰ ਦਿੱਤੀਆਂ ਗਈਆਂ। ਬੀਤੀ ਰਾਤ ਇੰਟਰਨੈੱਟ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਸਨ।
India Sports ਬੰਗਲਾਦੇਸ਼ੀ ਬੱਲੇਬਾਜ਼ਾਂ ‘ਤੇ ਕਹਿਰ ਬਣ ਕੇ ਟੁੱਟਿਆ ਆਕਾਸ਼ਦੀਪ Editor PN Media September 20, 2024 0 IND vs BAN ਭਾਰਤੀ ਟੀਮ ਦੇ ਤੇਜ਼ ਗੇਂਦਬਾਜ਼ ਆਕਾਸ਼ਦੀਪ ਨੇ ਚੇਨਈ ਵਿੱਚ ਬੰਗਲਾਦੇਸ਼ ਖ਼ਿਲਾਫ਼ ਚੱਲ ਰਹੇ ਪਹਿਲੇ ਟੈਸਟ ਦੀ ਪਹਿਲੀ ਪਾਰੀ ਵਿੱਚ ਸ਼ਾਨਦਾਰ ਗੇਂਦਬਾਜ਼ੀ ਕੀਤੀ। […]
Featured India ਨਾਰੀਅਲ ਤੋੜਨ ਜਾਂ ਦੇਵੀ-ਦੇਵਤਾ ਨੂੰ ਮਾਲਾ ਪਹਿਨਾਉਣ ਦੇ ਤਰੀਕੇ ਦੱਸਣਾ ਅਦਾਲਤਾਂ ਦਾ ਕੰਮ ਨਹੀਂ PN Bureau November 16, 2021 0 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਅਦਾਲਤਾਂ ਕਿਸੇ ਮੰਦਰ ਦੇ ਰੋਜ਼ਾਨਾ ਮਾਮਲਿਆਂ ’ਚ ਦਖ਼ਲ ਨਹੀਂ ਦੇ ਸਕਦੀਆਂ। ਇਸ ਦੇ ਨਾਲ ਹੀ […]
Featured India ਦਿੱਲੀ ’ਚ Yellow Alert ਤੋਂ ਬਾਅਦ ਹੁਣ ਵੀਕੈਂਡ ਕਰਫਿਊ ਲਾਗੂ PN Bureau January 4, 2022 0 ਨਵੀਂ ਦਿੱਲੀ : ਰਾਜਧਾਨੀ ਦਿੱਲੀ ’ਚ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਹੁਣ ਵੀਕੈਂਡ ਕਰਫਿਊ ਲਾਗੂ ਕਰ ਦਿੱਤਾ ਗਿਆ ਹੈ। ਇਸਤੋਂ ਪਹਿਲਾਂ ਸਰਕਾਰ ਵੱਲੋਂ ਯੈਲੋ […]