ਪਾਬੰਦੀ ਦੀ ਮਿਆਦ ਪੂਰੀ ਕਰਨ ਵਾਲੇ ਡੋਪਿੰਗ ਦੇ ਕਸੂਰਵਾਰ ਖਿਡਾਰੀ ਕੌਮੀ ਖੇਡ ਪੁਰਸਕਾਰਾਂ ਦੇ ਹੱਕਦਾਰ

ਨਵੀਂ ਦਿੱਲੀ

ਕੇਂਦਰੀ ਖੇਡ ਮੰਤਰਾਲੇ ਨੇ ਡੋਪਿੰਗ ਦਾਗੀ ਉਨ੍ਹਾਂ ਖਿਡਾਰੀਆਂ ਅਤੇ ਕੋਚਾਂ ਨੂੰ ਰਾਸ਼ਟਰੀ ਖੇਡ ਪੁਰਸਕਾਰਾਂ ਲਈ ਦਾਅਵੇ ਪੇਸ਼ ਕਰਨ ਲਈ ਕਿਹਾ ਹੈ, ਜਿਨ੍ਹਾਂ ਨੇ ਆਪਣੀ ਪਾਬੰਦੀ ਦੀ ਮਿਆਦ ਪੂਰੀ ਕਰ ਲਈ ਹੈ।