ਬਾਘਾਪੁਰਾਣਾ ਸੀਆਈਏ ਸਟਾਫ ਨੇ 2 ਕਿੱਲੋ ਹੈਰੋਇਨ ਬਰਾਮਦ ਕੀਤੀ Posted on September 13, 2021 by PN Bureau ਮੋਗਾ ਬਾਘਾਪੁਰਾਣਾ ਸੀਆਈਏ ਸਟਾਫ ਨੇ ਬੀਐੱਸਐਫ਼ ਦੀ ਮੱਦਦ ਨਾਲ ਪਿੱਲਰ ਨੰਬਰ 2322 ਯੋਧਾ ਭੈਣੀ ਜਲਾਲਾਬਾਦ, ਫਾਜ਼ਿਲਕਾ ਨੇੜਿਓਂ 2 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਸਦਰ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ।
Featured Punjab Religion ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ PN Bureau September 4, 2024 0 ਹਰਿਮੰਦਰ ਸਾਹਿਬ ਵਿਖੇ ਸ਼ਰਧਾ ਦਾ ਸੈਲਾਬ ਅੰਮ੍ਰਿਤਸਰ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਅਤੇ ਸਤਿਕਾਰ […]
Featured Punjab ਗ੍ਰਿਫ਼ਤਾਰੀ ਦੇ ਡਰੋਂ ਵਿਅਕਤੀ ਨੇ ਸਿਰ ‘ਚ ਗੋਲ਼ੀ ਮਾਰ ਕੇ ਕੀਤੀ ਖ਼ੁਦਕੁਸ਼ੀ PN Bureau November 16, 2021 0 ਪਟਿਆਲਾ : ਇੱਥੋਂ ਦੇ ਪਿੰਡ ਮਜਾਲ ਵਿਖੇ ਗ੍ਰਿਫ਼ਤਾਰ ਕਰਨ ਆਈ ਪੁਲਿਸ ਦੇ ਡਰੋਂ ਇਕ ਵਿਅਕਤੀ ਨੇ ਸਿਰ ‘ਚ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਵਿਅਕਤੀ […]
Punjab ਬਜ਼ੁਰਗਾਂ ਲਈ ਆਯੁਸ਼ਮਾਨ ਯੋਜਨਾ ਲਾਗੂ ਕਰਨ ਦਾ ਸਵਾਗਤ : ਅਸ਼ਵਨੀ ਕੁਮਾਰ Editor PN Media September 17, 2024 0 ਰਾਕੇਸ਼ ਜੇਠੀ, ਪੰਜਾਬੀ ਜਾਗਰਣ, ਹੰਡਿਆਇਆ ਕੇਂਦਰ ਸਰਕਾਰ ਦੁਆਰਾ ਆਯੁਸ਼ਮਾਨ ਯੋਜਨਾ ਦੇ ਤਹਿਤ 70 ਸਾਲ ਤੋਂ ਵੱਡੇ ਬਜ਼ੁਰਗਾਂ ਨੂੰ ਮੁਫ਼ਤ ਇਲਾਜ਼ ਲਈ ਜੋੜਨ ਦਾ ਸਵਾਗਤ ਕਰਦਿਆਂ ਸਾਬਕਾ […]