ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਨੇ ਕੇਂਦਰੀ ਮੰਤਰੀ ਸਰਬਾਨੰਦ ਸੋਨੋਵਾਲ ਅਤੇ ਐੱਲ. ਮੁਰੂਗਨ ਨੂੰ ਕ੍ਰਮਵਾਰ ਅਸਾਮ ਅਤੇ ਮੱਧ ਪ੍ਰਦੇਸ਼ ਤੋਂ ਰਾਜ ਸਭਾ ਜ਼ਿਮਨੀ ਚੋਣਾਂ ਲਈ ਆਪਣੇ ਉਮੀਦਵਾਰ ਐਲਾਨਿਆ ਹੈ। ਦੋਵਾਂ ਨੇਤਾਵਾਂ ਨੂੰ ਹਾਲ ਹੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੇਂਦਰੀ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਨੂੰ ਛੇ ਮਹੀਨਿਆਂ ਦੇ ਅੰਦਰ ਸੰਸਦ ਮੈਂਬਰ ਬਣਨਾ ਲਾਜ਼ਮੀ ਹੈ। ਸ੍ਰੀ ਸੋਨੋਵਾਲ ਅਤੇ ਮੁਰੂਗਨ ਦਾ ਰਾਜ ਸਭਾ ਵਿੱਚ ਦਾਖਲਾ ਤੈਅ ਹੈ ਕਿਉਂਕਿ ਦੋਵਾਂ ਸੂਬਿਆਂ ਦੀਆਂ ਵਿਧਾਨ ਸਭਾਵਾਂ ਵਿੱਚ ਭਾਜਪਾ ਨੂੰ ਬਹੁਮਤ ਪ੍ਰਾਪਤ ਹੈ।
Related Posts

ਓਮੀਕ੍ਰੋਨ ‘ਤੇ ਸਿਹਤ ਸਕੱਤਰ ਦੀ ਬੈਠਕ, ਵੇਰੀਐਂਟ ਤੋਂ ਬਚਣ ਲਈ ਸੂਬਿਆਂ ਨੂੰ ਦਿੱਤੇ 6 ਸੂਤਰੀ ਉਪਾਅ
- PN Bureau
- November 30, 2021
- 0
ਨਵੀਂ ਦਿੱਲੀ : ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਦੇ ਸਾਹਮਣੇ ਆਉਣ ਤੋਂ ਬਾਅਦ ਦੁਨੀਆ ਭਰ ਵਿਚ ਹੜਕੰਪ ਮਚ ਗਿਆ ਹੈ। ਇਸ ਦਾ ਪਹਿਲਾ ਮਾਮਲਾ […]

ਮੰਜ਼ਿਲ ਤੋਂ 16 ਕਿਲੋਮੀਟਰ ਪਹਿਲਾਂ ਹੈਲੀਕਾਪਟਰ ਕਰੈਸ਼, CDS ਜਨਰਲ ਰਾਵਤ ਦੀ ਯਾਤਰਾ ਦੀ ਪੂਰੀ ਟਾਈਮਲਾਈਨ
- PN Bureau
- December 8, 2021
- 0
Army helicopter Crash: ਦੇਸ਼ ਦੇ ਪਹਿਲੇ ਸੀਡੀਐਸ ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਅਤੇ ਕਈ ਸੀਨੀਅਰ ਅਧਿਕਾਰੀਆਂ ਨੂੰ ਤਾਮਿਲਨਾਡੂ ਦੇ ਏਅਰ ਫੋਰਸ ਸਟੇਸ਼ਨ ਸੁਲੁਰ […]

ਬੈਡਮਿੰਟਨ: ਨਿਤੇਸ਼ ਨੇ ਪਹਿਲਾ ਸੋਨ ਤਗ਼ਮਾ ਜਿੱਤਿਆ
- PN Bureau
- September 3, 2024
- 0
ਪੈਰਿਸ – ਭਾਰਤ ਦੇ ਕੁਮਾਰ ਨਿਤੇਸ਼ ਨੇ ਅੱਜ ਇੱਥੇ ਪੁਰਸ਼ ਸਿੰਗਲਜ਼ ਐੱਸਐੱਲ3 ਬੈਡਮਿੰਟਨ ਫਾਈਨਲ ਵਿੱਚ ਗ੍ਰੇਟ ਬ੍ਰਿਟੇਨ ਦੇ ਡੈਨੀਅਲ ਬੈਥਲ ਨੂੰ ਸਖ਼ਤ ਮੁਕਾਬਲੇ ਵਿੱਚ ਹਰਾ […]