ਪੰਜਾਬ ਮੰਤਰੀ ਮੰਡਲ ਦੀ ਬੈਠਕ ਵਿਚੋਂ ਬ੍ਰਹਮ ਤੇ ਰਜ਼ੀਆ ਗ਼ੈਰਹਾਜ਼ਰ ਪਰ ਪ੍ਰਗਟ ਹਾਜ਼ਰ

ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਦੀ ਬੈਠਕ ਹੋਈ। ਅੱਜ ਦੀ ਬੈਠਕ ਵਿੱਚ ਸ੍ਰੀ ਬ੍ਰਹਮ ਮਹਿੰਦਰਾ ਅਤੇ ਰਜ਼ੀਆ ਸੁਲਤਾਨਾ ਹਾਜ਼ਰ ਨਹੀਂ ਹਨ ਪਰ ਪ੍ਰਗਟ ਸਿੰਘ ਤੇ ਰਾਜ ਵੜਿੰਗ ਨੇ ਹਾਜ਼ਰੀ ਭਰੀ।