ਪੈਟਰੋਲ 30 ਪੈਸੇ ਤੇ ਡੀਜ਼ਲ 35 ਪੈਸੇ ਪ੍ਰਤੀ ਲਿਟਰ ਮਹਿੰਗੇ ਹੋਏ

ਪੈਟਰੋਲ 30 ਪੈਸੇ ਤੇ ਡੀਜ਼ਲ 35 ਪੈਸੇ ਪ੍ਰਤੀ ਲਿਟਰ ਮਹਿੰਗੇ ਹੋਏ

ਨਵੀਂ ਦਿੱਲੀ 

ਪੈਟਰੋਲ ਅੱਜ 30 ਪੈਸੇ ਤੇ ਡੀਜ਼ਲ 35 ਪੈਸੇ ਪ੍ਰਤੀ ਲਿਟਰ ਹੋਰ ਮਹਿੰਗਾ ਹੋ ਗਿਆ। ਦਿੱਲੀ ਵਿੱਚ ਪੈਟਰੋਲ ਦੀ ਕੀਮਤ ਰਿਕਾਰਡ 103.54 ਰੁਪਏ ਪ੍ਰਤੀ ਲਿਟਰ ਅਤੇ ਮੁੰਬਈ ਵਿੱਚ 109.54 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਡੀਜ਼ਲ ਦੀਆਂ ਕੀਮਤਾਂ ਦਿੱਲੀ ਵਿੱਚ 92.12 ਰੁਪਏ ਤੇ ਮੁੰਬਈ ਵਿੱਚ 99.92 ਰੁਪੲੇ ਪ੍ਰਤੀ ਲਿਟਰ ਹੋ ਗਈ ਹੈ।

India