ਨੇੜੇ ਰਾਜਾਂ ਨੇ ਪਰਾਲੀ ਫੂਕਣੀ ਸ਼ੁਰੂ ਕਰ ਦਿੱਤੀ ਤੇ ਰਾਜਧਾਨੀ ’ਚ ਹਵਾ ਪ੍ਰਦੂਸ਼ਨ ਵੱਧ ਗਿਆ: ਕੇਜਰੀਵਾਲ

ਨਵੀਂ ਦਿੱਲੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਨੇੜਲੇ ਰਾਜਾਂ ਦੇ ਕਿਸਾਨਾਂ ਨੇ ਪਰਾਲੀ ਨੂੰ ਅੱਗ ਲਾਉਣੀ ਸ਼ੁਰੂ ਕਰ ਦਿੱਤੀ ਹੈ, ਜਿਸ ਕਾਰਨ ਬੀਤੇ ਤਿੰਨ-ਚਾਰ ਦਿਨਾਂ ਤੋਂ ਰਾਜਧਾਨੀ ਵਿੱਚ ਹਵਾ ਪ੍ਰਦੂਸ਼ਨ ਵੱਧ ਗਿਆ ਹੈ।