ਲਖੀਮਪੁਰ ਖੀਰੀ ਹਿੰਸਾ ਦੇ ਇਕ ਹੋਰ ਮੁਲਜ਼ਮ ਅੰਕਿਤ ਦਾਸ ਨੇ ਅਦਾਲਤ ਵਿੱਚ ਆਤਮ ਸਮਰਪਣ ਕੀਤਾ Posted on October 13, 2021 by PN Bureau ਲਖੀਮਪੁਰ ਖੀਰੀ ਲਖੀਮਪੁਰ ਖੀਰੀ ਹਿੰਸਾ ਦੇ ਮੁਲਜ਼ਮਾਂ ਵਿਚੋਂ ਇਕ ਅੰਕਿਤ ਦਾਸ ਨੇ ਅੱਜ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਪੁਲੀਸ ਅੰਕਿਤ ਦਾਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੀ ਸੀ। ਦਾਸ ਸਾਬਕਾ ਸੰਸਦ ਮੈਂਬਰ ਮਰਹੂਮ ਅਖਿਲੇਸ਼ ਦਾਸ ਦਾ ਭਤੀਜਾ ਹੈ।
Featured India ਵਿਦੇਸ਼ ਜਾਣ ਵਾਲਿਆਂ ਲਈ ਖੁਸ਼ਖਬਰੀ! ਦੁਨੀਆਂ ਦੇ 96 ਦੇਸ਼ਾਂ ਨੇ ਦਿੱਤੀ ਭਾਰਤੀ ਕੋਰੋਨਾ ਵੈਕਸੀਨ ਸਰਟੀਫਿਕੇਟ ਨੂੰ ਮਾਨਤਾ PN Bureau November 10, 2021 0 Corona vaccine: ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਕਿਹਾ ਕਿ 96 ਦੇਸ਼ ਭਾਰਤ ਦੇ ਕੋਵਿਡ-19 ਟੀਕਾਕਰਨ ਸਰਟੀਫਿਕੇਟ ਨੂੰ ਮਾਨਤਾ ਦੇਣ ਲਈ ਸਹਿਮਤ ਹੋ ਗਏ ਹਨ। ਮਾਂਡਵੀਆ […]
Featured India ਰਾਹੁਲ ਗਾਂਧੀ ਨੂੰ ਕਰਨਾਟਕ ਹਾਈ ਕੋਰਟ ਨੇ ਦਿੱਤੀ ਰਾਹਤ Editor PN Media October 22, 2024 0 ਬੈਂਗਲੁਰੂ-ਰਨਾਟਕ ਹਾਈ ਕੋਰਟ ਨੇ ਭਾਰਤੀ ਔਰਤਾਂ ਦੇ ਅਕਸ ਨੂੰ ਢਾਹ ਲਾਉਣ ਵਾਲੀ ਟਿੱਪਣੀ ਕਰਨ ਲਈ ਕਾਂਗਰਸ ਆਗੂ ਰਾਹੁਲ ਗਾਂਧੀ ਤੋਂ ਮਾਫ਼ੀ ਮੰਗਣ ਦੀ ਮੰਗ ਵਾਲੀ […]
Featured India ਦਿੱਲੀ ‘ਚ ‘ਆਯੁਸ਼ਮਾਨ ਯੋਜਨਾ’ ਲਾਗੂ ਕਰਨ ਲਈ ਮਹਾਸੰਗਰਾਮ, ਭਾਜਪਾ ਪਹੁੰਚੀ ਹਾਈਕੋਰਟ; PM ਮੋਦੀ ਨੇ ‘ਆਪ’ ‘ਤੇ ਸਾਧਿਆ ਨਿਸ਼ਾਨਾ Editor PN Media October 30, 2024 0 ਨਵੀਂ ਦਿੱਲੀ –ਭਾਜਪਾ ਹੁਣ ਦਿੱਲੀ ਵਿੱਚ ਆਯੁਸ਼ਮਾਨ ਯੋਜਨਾ ਨੂੰ ਲਾਗੂ ਕਰਨ ਲਈ ਕਾਨੂੰਨੀ ਲੜਾਈ ਲੜੇਗੀ। ਦਿੱਲੀ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਕਿਹਾ ਕਿ […]