ਦੇਸ਼ ’ਚ ਪੈਟਰੋਲ ਤੇ ਡੀਜ਼ਲ 35-35 ਪੈਸੇ ਪ੍ਰਤੀ ਲਿਟਰ ਮਹਿੰਗੇ ਹੋਏ

ਦੇਸ਼ ’ਚ ਪੈਟਰੋਲ ਤੇ ਡੀਜ਼ਲ 35-35 ਪੈਸੇ ਪ੍ਰਤੀ ਲਿਟਰ ਮਹਿੰਗੇ ਹੋਏ

ਨਵੀਂ ਦਿੱਲੀ, 

ਦੇਸ਼ ਵਿੱਚ ਅੱਜ ਪੈਟਰੋਲ ਅਤੇ ਡੀਜ਼ਲ ਦੀ ਕੀਮਤ 35-35 ਪੈਸੇ ਪ੍ਰਤੀ ਲਿਟਰ ਵੱਧ ਗਈ। ਦਿੱਲੀ ਵਿੱਚ ਪੈਟਰੋਲ ਦੀ ਕੀਮਤ 105.49 ਰੁਪਏ ਪ੍ਰਤੀ ਲਿਟਰ ਅਤੇ ਮੁੰਬਈ ਵਿੱਚ 111.43 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਮੁੰਬਈ ਵਿੱਚ ਡੀਜ਼ਲ ਹੁਣ 102.15 ਰੁਪਏ, ਜਦੋਂ ਕਿ ਦਿੱਲੀ ਵਿੱਚ 94.22 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ।

Business