ਦੇਸ਼ ’ਚ ਕਰੋਨਾ ਦੇ 38353 ਨਵੇਂ ਮਾਮਲੇ ਤੇ 497 ਮਰੀਜ਼ਾਂ ਦੀ ਮੌਤ

ਦੇਸ਼ ’ਚ ਕਰੋਨਾ ਦੇ 38353 ਨਵੇਂ ਮਾਮਲੇ ਤੇ 497 ਮਰੀਜ਼ਾਂ ਦੀ ਮੌਤ

ਨਵੀਂ ਦਿੱਲੀ: ਭਾਰਤ ਵਿੱਚ ਇੱਕ ਦਿਨ ਵਿੱਚ ਕਰੋਨਾ ਦੇ 38,353 ਨਵੇਂ ਕੇਸਾਂ ਦੇ ਆਉਣ ਦੇ ਨਾਲ ਲਾਗ ਦੇ ਮਾਮਲਿਆਂ ਦੀ ਕੁੱਲ ਗਿਣਤੀ 3,20,36,511 ਤੱਕ ਪਹੁੰਚ ਗਈ ਹੈ। ਬੁੱਧਵਾਰ ਸਵੇਰੇ 8 ਵਜੇ ਤੱਕ ਕੇਂਦਰੀ ਸਿਹਤ ਮੰਤਰਾਲੇ ਦੇ ਅੱਪਡੇਟ ਕੀਤੇ ਅੰਕੜਿਆਂ ਅਨੁਸਾਰ 497 ਹੋਰ ਮਰੀਜ਼ਾਂ ਦੀ ਮੌਤ ਨਾਲ ਕਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 4,29,179 ਹੋ ਗਈ ਹੈ।

India