ਪ੍ਰੀਮੀਅਰ ਡੱਗ ਫੋਰਡ ਨੇ ਕਿਹਾ -ਹਰ ਹਾਲਤ ‘ਚ ਬਣੇਗਾ ਹਾਈਵੇ 413  👉ਵਾਤਾਵਰਣ ਨਾਲ ਜੁੜੇ ਮੁੱਦਿਆਂ ਦਾ ਗੰਭੀਰਤਾ ਨਾਲ ਕੀਤਾ ਅਧਿਐਨ 

ਪ੍ਰੀਮੀਅਰ ਡੱਗ ਫੋਰਡ ਨੇ ਕਿਹਾ -ਹਰ ਹਾਲਤ ‘ਚ ਬਣੇਗਾ ਹਾਈਵੇ 413 👉ਵਾਤਾਵਰਣ ਨਾਲ ਜੁੜੇ ਮੁੱਦਿਆਂ ਦਾ ਗੰਭੀਰਤਾ ਨਾਲ ਕੀਤਾ ਅਧਿਐਨ 

ਪ੍ਰੀਮੀਅਰ ਡੱਗ ਫੋਰਡ ਨੇ ਕਿਹਾ -ਹਰ ਹਾਲਤ ‘ਚ ਬਣੇਗਾ ਹਾਈਵੇ 413

👉ਵਾਤਾਵਰਣ ਨਾਲ ਜੁੜੇ ਮੁੱਦਿਆਂ ਦਾ ਗੰਭੀਰਤਾ ਨਾਲ ਕੀਤਾ ਅਧਿਐਨ

ਟੋਰਾਂਟੋ (PN MEDIA)- ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਕਿਹਾ ਹੈ ਕਿ ਹਾਈਵੇਅ 413 ਪ੍ਰੋਜੈਕਟ ਨਾਲ ਵਾਤਾਵਰਣ ਮੁੱਦਿਆਂ ਨੂੰ ਗੰਭੀਰਤਾ ਨਾਲ ਵਿਚਾਰਿਆ ਹੈ ਅਤੇ ਇਸ ਮਲਟੀ ਬਿਲੀਅਨ ਡਾਲਰ ਦੇ ਪ੍ਰੋਜੈਕਟ ਦਾ ਕੰਮ ਜਲਦੀ ਸ਼ੁਰੂ ਹੋ ਜਾਵੇਗਾ ।

ਅੱਜ ਇਸ ਸੰਬੰਧੀ.ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਉਹਨਾਂ ਕਿਹਾ ਕਿ ਉਹਨਾਂ ਨੂੰ ਪੂਰੀ ਉਮੀਦ ਹੈ ਵਾਤਾਵਰਣ ਸੰਬੰਧੀ ਸਮੀਖਿਆ ਪਟੀਸ਼ਨਾਂ ਦਾ ਨਿਪਟਾਰਾ ਜ਼ਲਦ ਹਾਂ ਪੱਖੀ ਮਿਲੇਗਾ ।

(ਗੁਰਮੁੱਖ ਸਿੰਘ ਬਾਰੀਆ)

Canada