ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਦੇ ਹਸਪਤਾਲ ਦਾਖ਼ਲ

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੁਹਾਲੀ ਸਥਿਤ ਫੋਰਟਿਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।