ਮੁਹਾਲੀ, ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਸੂਬੇ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਅੱਜ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਬਾਅਦ ਦੁਪਹਿਰ 2:30 ਵਜੇ ਤੱਕ ਫੈਸਲਾ ਰਾਖਵਾਂ ਰੱਖ ਲਿਆ ਹੈ। ਵਿਜੀਲੈਂਸ ਵਲੋਂ ਉਸ ਨੂੰ ਲੰਘੀ ਰਾਤ ਗ੍ਰਿਫ਼ਤਾਰ ਕੀਤਾ ਗਿਆ ਸੀ। ਸੈਣੀ ਨੇ ਮੁਹਾਲੀ ਦੇ ਵਿਜੀਲੈਂਸ ਥਾਣੇ ਵਿਚ ਰਾਤ ਗੁਜ਼ਾਰੀ ਤੇ ਉਸ ਕੋਲੋਂ ਦੇਰ ਰਾਤ ਤਕ ਪੁੱਛਗਿਛ ਕੀਤੀ ਗਈ।
ਵਿਜੀਲੈਂਸ ਵੱਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਮੁਹਾਲੀ ਅਦਾਲਤ ਵਿਚ ਪੇਸ਼
