ਛੱਤੀਸਗੜ੍ਹ: ਅਸਮਾਨੀ ਬਿਜਲੀ ਡਿੱਗਣ ਕਾਰਨ ਅੱਠ ਦੀ ਮੌਤ, 1 ਜ਼ਖਮੀ

ਰਾਜਨੰਦਗਾਂਵ-ਛੱਤੀਸਗੜ੍ਹ ਦੇ ਰਾਜਨੰਦਗਾਂਵ ਜ਼ਿਲ੍ਹੇ ਵਿਚ ਸੋਮਵਾਰ ਨੂੰ ਅਸਮਾਨੀ ਬਿਜਲੀ ਡਿੱਗਣ ਕਾਰਨ ਸਕੂਲੀ ਬੱਚਿਆਂ ਸਮੇਤ 8 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਜ਼ਖਮੀ ਹੋ […]

ਕਾਂਗਰਸ ਦਲਿਤ ਵਿਰੋਧੀ ਪਾਰਟੀ, ਇਸ ਨੇ ਕੁਮਾਰੀ ਸ਼ੈਲਜਾ ਦਾ ਅਪਮਾਨ ਕੀਤਾ: ਅਮਿਤ ਸ਼ਾਹ

ਚੰਡੀਗੜ੍ਹ-ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਤਿੱਖਾ ਹਮਲਾ ਕਰਦਿਆਂ ਕਾਂਗਰਸ ਨੂੰ ‘ਦਲਿਤ ਵਿਰੋਧੀ’ ਪਾਰਟੀ ਦੱਸਦਿਆਂ ਕਿਹਾ ਕਿ ਇਸ ਨੇ ਕੁਮਾਰੀ ਸ਼ੈਲਜਾ ਅਤੇ ਅਸ਼ੋਕ ਤੰਵਰ […]

ਭੋਗਪੁਰ ‘ਚ ਨੌਜਵਾਨ ਨੂੰ ਸ਼ਰੇਆਮ ਗੋਲ਼ੀਆਂ ਨਾਲ ਭੁੰਨਿਆ

ਭੋਗਪੁਰ – ਪੰਜਾਬ ‘ਚ ਕਾਨੂੰਨ ਵਿਵਸਥਾ ‘ਤੇ ਮੁੜ ਸਵਾਲ ਉੱਠਣ ਲੱਗੇ ਹਨ। ਭੋਗਪੁਰ ਦੇ ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ […]

ਆਤਿਸ਼ੀ ਨੇ ਕੇਜਰੀਵਾਲ ਲਈ ਖ਼ਾਲੀ ਛੱਡੀ ਕੁਰਸੀ

 ਨਵੀਂ ਦਿੱਲੀ : ਆਤਿਸ਼ੀ ਨੇ ਰਾਜਧਾਨੀ ਦਿੱਲੀ ਦਾ ਅਹੁਦਾ ਸੰਭਾਲਦਿਆਂ ਹੀ ਵੱਡਾ ਐਲਾਨ ਕਰ ਦਿੱਤਾ ਹੈ। ਉਸ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਫੈਸਲਾ […]

ਸਾਬਕਾ ਮੰਤਰੀ ਵੈਥਿਲਿੰਗਮ ਵਿਰੁੱਧ 27.9 ਕਰੋੜ ਰੁਪਏ ਦੀ ਰਿਸ਼ਵਤ ਲੈਣ ਸਬੰਧੀ ਕੇਸ ਦਰਜ

ਚੇਨੱਈ-ਤਾਮਿਲਨਾਡੂ ਦੇ ਵਿਜੀਲੈਂਸ ਅਤੇ ਭ੍ਰਿਸ਼ਟਾਚਾਰ ਵਿਰੋਧੀ ਡਾਇਰੈਕਟੋਰੇਟ (ਡੀਵੀਏਸੀ) ਨੇ ਸਾਬਕਾ ਹਾਊਸਿੰਗ ਮੰਤਰੀ ਆਰ. ਵੈਥਿਲਿੰਗਮ, ਉਸ ਦੇ ਪੁੱਤਰਾਂ ਅਤੇ ਸ੍ਰੀਰਾਮ ਪ੍ਰਾਪਰਟੀਜ਼ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਮਾਮਲਾ […]

ਟੈਸਟ ਕ੍ਰਿਕਟ: ਭਾਰਤ ਨੇ ਬੰਗਲਾਦੇਸ਼ ਨੂੰ 515 ਦੌੜਾਂ ਦਾ ਟੀਚਾ ਦਿੱਤਾ

ਚੇਨੱਈ-India vs Bangladesh Test: ਚੇਨੱਈ ਵਿਚ ਜਾਰੀ ਪਹਿਲੇ ਟੈਸਟ ਮੈਚ ਦੌਰਾਨ ਭਾਰਤ ਨੇ ਸ਼ਨਿੱਚਰਵਾਰ ਨੂੰ ਬੰਗਲਾਦੇਸ਼ ਨੂੰ ਜਿੱਤ ਲਈ 515 ਦੌੜਾਂ ਦਾ ਵੱਡਾ ਟੀਚਾ ਦਿੰਦੇ […]

ਸ੍ਰੀਲੰਕਾ ਵਿਚ ਰਾਸ਼ਟਰਪਤੀ ਦੀ ਚੋਣ ਲਈ ਵੋਟਿੰਗ

ਕੋਲੰਬੋ-Sri Lankan Presidential Election: ਸ੍ਰੀਲੰਕਾ ਦੇ ਰਾਸ਼ਟਰਪਤੀ ਦੀ ਅਹਿਮ ਚੋਣ ਲਈ ਸ਼ਨਿੱਚਰਵਾਰ ਨੂੰ ਮੁਲਕ ਦੇ ਵੋਟਰ ਵੱਡੀ ਗਿਣਤੀ ਵਿਚ ਵੋਟਾਂ ਪਾ ਰਹੇ ਹਨ। ਗ਼ੌਰਤਲਬ ਹੈ […]

ਦਿਲਜੀਤ ਦੋਸਾਂਝ  ਦੇ ਪੈਰਿਸ ਕੰਸਰਟ ‘ਚ ਇਕ ਫੈਨ ਨੇ ਸਟੇਜ ‘ਤੇ ਸੁੱਟਿਆ ਫੋਨ

ਇਨ੍ਹੀਂ ਦਿਨੀਂ ਲੋਕਾਂ ਵਿੱਚ ਪੰਜਾਬੀ ਗਾਇਕਾਂ ਦਾ ਕ੍ਰੇਜ਼ ਵਧਦਾ ਜਾ ਰਿਹਾ ਹੈ। ਇਹੀ ਕਾਰਨ ਹੈ ਕਿ ਭਾਵੇਂ ਕੋਈ ਸੰਗੀਤ ਸਮਾਰੋਹ ਹੋਵੇ ਜਾਂ ਤਿਉਹਾਰ, ਉਨ੍ਹਾਂ ਦੀਆਂ […]