ਸਿੰਗਾਪੁਰ: ਰਿਹਾਇਸ਼ੀ ਇਮਾਰਤ ਵਿੱਚ ਅੱਗ, 50 ਲੋਕਾਂ ਨੂੰ ਸੁਰੱਖਿਅਤ ਕੱਢਿਆ

ਸਿੰਗਾਪੁਰ-ਪੂਰਬੀ ਸਿੰਗਾਪੁਰ ਦੀ ਇੱਕ ਰਿਹਾਇਸ਼ੀ ਇਮਾਰਤ ਵਿੱਚ ਸੋਮਵਾਰ ਸਵੇਰੇ ਅੱਗ ਲੱਗਣ ਤੋਂ ਬਾਅਦ 50 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਸਿੰਗਾਪੁਰ ਸਿਵਲ ਡਿਫੈਂਸ ਫੋਰਸ […]

ਸਰਹੱਦਾਂ ਦੀ ਰਾਖੀ ਲਈ ਐਂਟੀ ਡਰੋਨ ਇਕਾਈ ਬਣਾਵਾਂਗੇ: ਸ਼ਾਹ

ਜੋਧਪੁਰ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਸਰਹੱਦ ਪਾਰੋਂ ਆਉਂਦੇ ਡਰੋਨਾਂ ਦੀ ‘ਅਲਾਮਤ’ ਆਉਂਦੇ ਦਿਨਾਂ ਵਿਚ ਗੰਭੀਰ ਹੋ ਸਕਦੀ ਹੈ, ਲਿਹਾਜ਼ਾ ਭਾਰਤ ਆਪਣੀਆਂ […]

ਸਾਥੀ ਦੀ ਹੱਤਿਆ ਮਗਰੋਂ ਪੁਲੀਸ ਮੁਲਾਜ਼ਮ ਨੇ ਖੁਦ ਨੂੰ ਮਾਰੀ ਗੋਲੀ

ਜੰਮੂ-ਜੰਮੂ ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿੱਚ ਅੱਜ ਤੜਕੇ ਇੱਕ ਪੁਲੀਸ ਮੁਲਾਜ਼ਮ ਨੇ ਏਕੇ-47 ਰਾਈਫਲ ਨਾਲ ਆਪਣੇ ਸਾਥੀ ਦੀ ਕਥਿਤ ਤੌਰ ’ਤੇ ਗੋਲੀ ਮਾਰ ਕੇ ਹੱਤਿਆ […]

ਮਹਾਰਾਸ਼ਟਰ ਵਿਧਾਨ ਸਭਾ ਦੇ 105 ਮੈਂਬਰਾਂ ਨੇ ਵਿਧਾਇਕ ਵਜੋਂ ਸਹੁੰ ਚੁੱਕੀ

ਮੁੰਬਈ-ਮਹਾਰਾਸ਼ਟਰ ’ਚ ਵਿਰੋਧੀ ਧਿਰ ਮਹਾਵਿਕਾਸ ਅਘਾੜੀ (ਐੱਮਵੀਏ) ਦੇ ਮੈਂਬਰਾਂ ਸਮੇਤ 105 ਵਿਧਾਇਕਾਂ ਨੇ ਅੱਜ ਨਵੀਂ ਚੁਣੀ ਵਿਧਾਨ ਸਭਾ ’ਚ ਵਿਧਾਇਕ ਵਜੋਂ ਸਹੁੰ ਚੁੱਕੀ। ਵਿਧਾਇਕਾਂ ਨੇ […]

ਲਾਲ ਸਾਗਰ ’ਚ ਭਾਰਤ ਨੂੰ ਕਈ ਚੁਣੌਤੀਆਂ ਦਰਪੇਸ਼: ਜੈਸ਼ੰਕਰ

ਮਨਾਮਾ-ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਕਿਹਾ ਕਿ ਇਜ਼ਰਾਈਲ ਅਤੇ ਇਰਾਨ ਵਿਚਾਲੇ ਸਬੰਧ ਜਾਂ ਇਨ੍ਹਾਂ ਦੀ ਅਣਹੋਂਦ ਚਿੰਤਾ ਦਾ ਵਿਸ਼ਾ ਰਹੇ ਹਨ ਅਤੇ ਭਾਰਤ ਦੀਆਂ […]

ਸੜਕਾਂ ਖ਼ਾਲੀ ਕਰਵਾਉਣ ਸਬੰਧੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖ਼ਾਰਜ

ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਸੋਮਵਾਰ ਨੂੰ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ ਵਿੱਚ ਕੇਂਦਰ ਅਤੇ ਹੋਰ ਅਥਾਰਟੀਆਂ ਨੂੰ ਪੰਜਾਬ ਵਿੱਚ ਕੌਮੀ ਅਤੇ ਰਾਜ ਮਾਰਗਾਂ […]

ਪੰਜਾਬ ਵਿੱਚ ਨਿਗਮ ਤੇ ਕੌਂਸਲ ਚੋਣਾਂ 21 ਨੂੰ

ਚੰਡੀਗੜ੍ਹ-ਪੰਜਾਬ ਰਾਜ ਚੋਣ ਕਮਿਸ਼ਨ ਨੇ ਅੱਜ ਨਗਰ ਨਿਗਮਾਂ ਅਤੇ ਕੌਂਸਲਾਂ/ਨਗਰ ਪੰਚਾਇਤਾਂ ਲਈ ਚੋਣ ਪ੍ਰੋਗਰਾਮ ਐਲਾਨ ਦਿੱਤਾ ਹੈ। ਇਨ੍ਹਾਂ ਸਥਾਨਕ ਸ਼ਹਿਰੀ ਸੰਸਥਾਵਾਂ ਲਈ ਵੋਟਾਂ 21 ਦਸੰਬਰ […]

ਬਰਫ਼ ਦੀ ਚਾਦਰ ਨਾਲ ਢਕਿਆ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ

ਅੰਮ੍ਰਿਤਸਰ-ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਅਤੇ ਆਸਪਾਸ ਖੇਤਰ ਵਿਚ ਹੋਈ ਸੀਜ਼ਨ ਦੀ ਪਹਿਲੀ ਬਰਫ਼ਬਾਰੀ ਨਾਲ ਠੰਢ ਨੇ ਜ਼ੋਰ ਫੜ ਲਿਆ ਹੈ। ਬੀਤੀ ਰਾਤ ਸ਼ੁਰੂ […]

ਪੰਜਾਬ ਸਰਕਾਰ ਵੱਲੋਂ ਸਰਦੀਆਂ ਦੀਆਂ ਛੁੱਟੀਆਂ ਸਬੰਧੀ ਪੱਤਰ ਜਾਰੀ

ਮਾਨਸਾ-ਪੰਜਾਬ ਸਰਕਾਰ ਵੱਲੋਂ ਸੋਮਵਾਰ ਨੂੰ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦੀਆਂ ਤਰੀਕਾਂ ਜਾਰੀ ਕਰ ਦਿੱਤੀਆਂ ਗਈਆਂ […]