ਪਿਯੂਸ਼ ਵੱਲੋਂ ਕੰਪਨੀਆਂ ਅਤੇ ਵਿਰੋਧੀ ਧਿਰ ਵੱਲੋਂ ਸਰਕਾਰ ਦੀ ਆਲੋਚਨਾ

ਵਣਜ ਮੰਤਰੀ ਪਿਯੂਸ਼ ਗੋਇਲ ਦੀ ਭਾਰਤੀ ਸਨਅਤਕਾਰਾਂ ਵੱਲੋਂ ਸਰਕਾਰ ’ਤੇ ਹਮਲੇ ਲਈ ਅਪਣਾਏ ਜਾ ਰਹੇ ਢੰਗ ਤਰੀਕਿਆਂ ਦੀ ਆਲੋਚਨਾ ਕਰਨ ਮਗਰੋਂ ਵਿਰੋਧੀ ਧਿਰ ਦੇ ਆਗੂਆਂ […]

ਕਿਨੌਰ ਹਾਦਸਾ: ਦੋ ਹੋਰ ਲਾਸ਼ਾਂ ਬਰਾਮਦ, ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 25 ਹੋਈ

ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਜ਼ਿਲ੍ਹੇ ਵਿੱਚ ਲੰਘੇ ਦਿਨੀਂ ਬੱਸ ਤੇ ਹੋਰਨਾਂ ਵਾਹਨਾਂ ਦੇ ਢਿੱਗਾਂ ਦੀ ਲਪੇਟ ਵਿੱਚ ਆਉਣ ਕਰਕੇ ਵਾਪਰੇ ਹਾਦਸੇ ਵਿੱਚ ਅੱਜ ਸਵੇਰੇ ਮਲਬੇ […]

ਪੈਗਾਸਸ ਜਾਸੂਸੀ: ਕੇਂਦਰ ਸਰਕਾਰ ਵੱਲੋਂ ਸਾਰੇ ਦੋਸ਼ਾਂ ਤੋਂ ਇਨਕਾਰ

ਕੇਂਦਰ ਸਰਕਾਰ ਨੇ ਪੈਗਾਸਸ ਜਾਸੂਸੀ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕਰਦੇ ਪਟੀਸ਼ਨਰਾਂ ਵੱਲੋਂ ਲਾਏ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਸਰਕਾਰ ਨੇ ਅੱਜ ਸੁਪਰੀਮ ਕੋਰਟ […]

ਅਫ਼ਗ਼ਾਨਿਸਤਾਨ ’ਤੇ ਤਾਲਿਬਾਨ ਦਾ ਕਬਜ਼ਾ ਭਾਰਤ ਲਈ ਸ਼ੁਭ ਸੰਕੇਤ ਨਹੀਂ: ਅਮਰਿੰਦਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਖ਼ਬਰਦਾਰ ਕੀਤਾ ਹੈ ਕਿ ਅਫ਼ਗ਼ਾਨਿਸਤਾਨ ਦੇ ਮੁੜ ਤਾਲਿਬਾਨੀ ਲੜਾਕਿਆਂ ਦੇ ਹੱਥ ਆਉਣਾ ਭਾਰਤ ਲਈ […]

ਸਾਬਕਾ ਵਿਧਾਇਕ ਜਗਬੀਰ ਬਰਾੜ ਅੱਜ ਮੁੜ ਅਕਾਲੀ ਦਲ ਵਿੱਚ ਹੋਣਗੇ ਸ਼ਾਮਲ

ਕਾਂਗਰਸ ਦੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਅੱਜ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਸ੍ਰੀ ਬਰਾੜ ਇਸ ਸਮੇਂ ਪੰਜਾਬ ਟਿਊਬਵੈੱਲ ਕਾਰਪੋਰੇਸ਼ਨ ਦੇ ਚੇਅਰਮੈਨ […]

ਪਰਗਟ ਸਿੰਘ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਨਿਯੁਕਤ

ਕਾਂਗਰਸ ਦੀ ਕੁਲ ਹਿੰਦ ਪ੍ਰਧਾਨ ਸ਼੍ਰੀਮਤੀ ਸੋਨੀਆ ਗਾਂਧੀ ਦੀ ਪ੍ਰਵਾਨਗੀ ਤੋਂ ਬਾਅਦ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਜਨਰਲ ਸਕੱਤਰ […]

ਸਟਾਫ ਦੀ ਘਾਟ ਨਾਲ ਨਜਿੱਠ ਰਹੀ ਵੈਸਟਜੈੱਟ ਨੇ ਪੈਸੈਂਜਰਜ਼ ਨੂੰ ਸਬਰ ਰੱਖਣ ਲਈ ਆਖਿਆ

ਕੈਲਗਰੀ, 13 ਅਗਸਤ (ਪੋਸਟ ਬਿਊਰੋ) : ਵੈਸਟਜੈੱਟ ਵੱਲੋਂ ਆਪਣੇ ਪੈਸੈਂਜਰਜ ਨੂੰ ਸਬਰ ਤੋਂ ਕੰਮ ਲੈਣ ਲਈ ਆਖਿਆ ਜਾ ਰਿਹਾ ਹੈ ਕਿਉਂਕਿ ਏਅਰਲਾਈਨ ਕੋਲ ਸਟਾਫ ਦੀ […]

ਸਿੰਗਾਪੁਰ: ਸ਼ਰਾਬ ਪੀ ਕੇ ਹੁੱਲੜਬਾਜ਼ੀ ਕਰਨ ਵਾਲੇ ਪੰਜਾਬੀ ਨੂੰ ਸਜ਼ਾ

53 ਸਾਲਾ ਭਾਰਤੀ ਮੂਲ ਦੇ ਸਿੰਗਾਪੁਰ ਵਾਸੀ ਨੂੰ ਇਥੇ ਕਿਸੇ ਵਿਅਕਤੀ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਅਤੇ ਜਨਤਕ ਤੌਰ ‘ਤੇ ਸ਼ਰਾਬੀ ਹੋਣ ਦੇ ਦੋਸ਼ […]