ਅਫ਼ਗ਼ਾਨਿਸਤਾਨ ਦੇ ਰਾਸ਼ਟਰਪਤੀ ਨੇ ਟੀਵੀ ’ਤੇ ਕਿਹਾ: 20 ਸਾਲ ਦੀਆਂ ਪ੍ਰਾਪਤੀਆਂ ਜ਼ਾਇਆ ਨਹੀਂ ਜਾਣ ਦਿਆਂਗੇ

ਅਫ਼ਗ਼ਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ਼ ਗ਼ਨੀ ਨੇ ਟੀਵੀ ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆ ਬੀਤੇ 20 ਸਾਲ ਦੀਆਂ ਪ੍ਰਾਪਤੀਆਂ ਨੂੰ ਜ਼ਾਇਆ ਨਾ ਜਾਣ ਦੇਣ ਦਾ ਐਲਾਨ […]

ਕੈਨੇਡਾ ’ਚ ਮੱਧਕਾਲੀ ਚੋਣਾਂ ਦਾ ਹੋ ਸਕਦਾ ਹੈ ਐਲਾਨ

ਕੈਨੇਡਾ ਵਿੱਚ ਮੱਧਕਾਲੀ ਚੋਣਾਂ ਦੇ ਐਲਾਨ ਸਬੰਧੀ ਲੰਮੇ ਸਮੇਂ ਤੋਂ ਕਿਆਸਰਾਈਆਂ ਲਾਈਆਂ ਜਾ ਰਹੀਆਂ ਹਨ। ਸੂਤਰਾਂ ਅਨੁਸਾਰ ਇਸ ਸਬੰਧੀ ਐਲਾਨ ਐਤਵਾਰ ਨੂੰ ਹੋ ਸਕਦਾ ਹੈ। […]

ਰਾਜਨਾਥ ਵੱਲੋਂ ਆਜ਼ਾਦੀ ਦਿਹਾੜੇ ਸਬੰਧੀ ਕਈ ਸਮਾਗਮਾਂ ਦਾ ਉਦਘਾਟਨ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 75ਵੇਂ ਆਜ਼ਾਦੀ ਦਿਹਾੜੇ ਸਬੰਧੀ ਕਈ ਸਮਾਗਮਾਂ ਦਾ ਅੱਜ ਆਨਲਾਈਨ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਨਾਲ ਨਾ […]

ਸੋਨੀਆ ਵੱਲੋਂ ਸੱਦੀ ਗਈ ਬੈਠਕ ’ਚ ਹਿੱਸਾ ਲੈਣਗੇ ਕਈ ਆਗੂ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ 20 ਅਗਸਤ ਨੂੰ ਵਿਰੋਧੀ ਆਗੂਆਂ ਦੀ ਸੱਦੀ ਗਈ ਵਰਚੁਅਲ ਬੈਠਕ ’ਚ ਸ਼ਮੂਲੀਅਤ ਦੀ ਵਿਰੋਧੀ ਧਿਰਾਂ ਦੇ ਕਈ ਆਗੂਆਂ ਨੇ ਹਾਮੀ […]

ਅੱਜ ਦੇ ਦਿਨ ਹੋਈ ਸੀ ਦੇਸ਼ ਦੀ ਵੰਡ ਪਰ ਇਸ ਕਾਰਨ ਦਿਲਾਂ, ਪਰਿਵਾਰਾਂ, ਰਿਸ਼ਤਿਆਂ ਤੇ ਭਾਵਨਾਵਾਂ ’ਚ ਪਈਆਂ ਵੰਡੀਆਂ ਦੇ ਜ਼ਖ਼ਮ ਹਾਲੇ ਵੀ ਹਰੇ

14 ਅਗਸਤ ਦੀ ਤਾਰੀਖ ਦੇਸ਼ ਦੇ ਇਤਿਹਾਸ ਵਿੱਚ ਹੰਝੂਆਂ ਨਾਲ ਲਿਖੀ ਹੋਈ ਹੈ। ਇਹ ਉਹ ਦਿਨ ਸੀ, ਜਦੋਂ ਦੇਸ਼ ਦੀ ਵੰਡ ਹੋਈ ਅਤੇ 14 ਅਗਸਤ […]

ਤਾਮਿਲ ਨਾਡੂ ਵਿਧਾਨ ਸਭਾ ’ਚ ਪਹਿਲੀ ਵਾਰ ਪੇਸ਼ ਹੋਇਆ ਸਿਰਫ਼ ਖੇਤੀਬਾੜੀ ਬਜਟ: ਖੇਤੀ ਵਿਕਾਸ ਲਈ 34220 ਕਰੋੜ ਤੇ ਮੁਫ਼ਤ ਬਿਜਲੀ ਲਈ 4508 ਕਰੋੜ ਰੁਪਏ ਰੱਖੇ

ਤਾਮਿਲ ਨਾਡੂ ਦੀ ਡੀਐੱਮਕੇ ਸਰਕਾਰ ਨੇ ਅੱਜ ਰਾਜ ਤਾਮਿਲਨਾਡੂ ਵਿਧਾਨ ਸਭਾ ਵਿੱਚ ਪਹਿਲੀ ਵਾਰ ਖੇਤੀ ਬਜਟ ਪੇਸ਼ ਕੀਤਾ, ਜਿਸ ਵਿੱਚ ਪਿੰਡਾਂ ਵਿੱਚ ਆਤਮ ਨਿਰਭਰਤਾ ਅਤੇ […]

ਸਿੱਖਿਆ ਸਕੱਤਰ ਵੱਲੋਂ ਚੀਮਾਬਾਠ ਸਕੂਲ ਦੀ ਜਾਂਚ

ਇੱਥੇ ਅੱਜ ਸਵੇਰੇ ਅਚਨਚੇਤ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋ ਐਲੀਮੈਂਟਰੀ ਸਕੂਲ ਚੀਮਾਬਾਠ ਦੀ ਜਾਂਚ ਕੀਤੀ ਅਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਉਪਰੰਤ ਸਿੱਖਿਆ ਸਕੱਤਰ […]