Tuesday, October 8, 2024
ਪੰਜਾਬ ’ਚੋਂ ਗਿਰਦਾਵਰੀ ਸਿਸਟਮ ਦੇ ਖ਼ਾਤਮੇ ਦੀ ਗੂੰਜ
Featured Political Punjab

ਪੰਜਾਬ ’ਚੋਂ ਗਿਰਦਾਵਰੀ ਸਿਸਟਮ ਦੇ ਖ਼ਾਤਮੇ ਦੀ ਗੂੰਜ

ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੇ ਆਖਰੀ ਦਿਨ ਪ੍ਰਸ਼ਨ ਕਾਲ ਦੌਰਾਨ ਪੰਜਾਬ ’ਚ ਗਿਰਦਾਵਰੀ ਸਿਸਟਮ ਨੂੰ ਖ਼ਤਮ ਕੀਤੇ ਜਾਣ ਦੀ ਮੰਗ ਉੱਠੀ। ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਪੁੱਛੇ ਸੁਆਲ ਦੇ ਜੁਆਬ ਵਿਚ ਮਾਲ…

ਈਡੀ ਵੱਲੋਂ ਭਾਰਤ ਭੂਸ਼ਣ ਆਸ਼ੂ ਦਾ ਕਰੀਬੀ ਗ੍ਰਿਫ਼ਤਾਰ
Featured Punjab

ਈਡੀ ਵੱਲੋਂ ਭਾਰਤ ਭੂਸ਼ਣ ਆਸ਼ੂ ਦਾ ਕਰੀਬੀ ਗ੍ਰਿਫ਼ਤਾਰ

ਜਲੰਧਰ, – ED Arrest In Punjab: ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਦੇ ਕਥਿਤ ਕਰੀਬੀ ਰਾਜਦੀਪ ਨਾਗਰਾ ਨੂੰ ਈਡੀ ਨੇ ਟੈਂਡਰ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਨੇ ਦੱਸਿਆ ਕਿ ਨਾਗਰਾ ਨੂੰ…

ਪੰਜਾਬ ਵਿੱਚ ਪੈਟਰੋਲ-ਡੀਜ਼ਲ ਮਹਿੰਗੇ
Featured Political Punjab

ਪੰਜਾਬ ਵਿੱਚ ਪੈਟਰੋਲ-ਡੀਜ਼ਲ ਮਹਿੰਗੇ

ਚੰਡੀਗੜ੍ਹ – ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋ ਗਿਆ ਹੈ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਵੈਟ…

ਗੁਰੂ ਗ੍ਰੰਥ ਸਾਹਿਬ ਦੀ ਸੰਪੂਰਨਤਾ ਦਾ ਸਥਾਨ ਤਖ਼ਤ ਸ੍ਰੀ ਦਮਦਮਾ ਸਾਹਿਬ
Religion

ਗੁਰੂ ਗ੍ਰੰਥ ਸਾਹਿਬ ਦੀ ਸੰਪੂਰਨਤਾ ਦਾ ਸਥਾਨ ਤਖ਼ਤ ਸ੍ਰੀ ਦਮਦਮਾ ਸਾਹਿਬ

ਤਖ਼ਤ ਦਮਦਮਾ ਸਾਹਿਬ (ਤਲਵੰਡੀ ਸਾਬੋ) ਅਧਿਆਤਮਕ, ਧਾਰਮਿਕ, ਰਾਜਨੀਤਕ ਅਤੇ ਸਮਾਜਿਕ ਮਹੱਤਤਾ ਦਾ ਧਾਰਨੀ ਹੈ। ਇਸ ਨੂੰ ‘ਗੁਰੂ ਕੀ ਕਾਸ਼ੀ’ ਵਜੋਂ ਵੀ ਜਾਣਿਆ ਜਾਂਦਾ ਹੈ। ਸਿੱਖ ਪੰਥ ਦੇ ਚੌਥੇ ਤਖ਼ਤ ਵਜੋਂ ਮਾਨਤਾ ਪ੍ਰਾਪਤ ਇਸ ਧਰਤੀ ’ਤੇ…

ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਕੌਂਸਲ ਲਈ ਵੋਟਿੰਗ
Political Punjab

ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਕੌਂਸਲ ਲਈ ਵੋਟਿੰਗ

ਚੰਡੀਗੜ੍ਹ – Punjab University Elections: ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ ਦੇ ਨਵੇਂ ਮੈਂਬਰਾਂ ਦੀ ਚੋਣ ਲਈ ਵੀਰਵਾਰ ਨੂੰ ਇੱਥੇ ਸਖ਼ਤ ਸੁਰੱਖਿਆ ਵਿਚਕਾਰ ਪੋਲਿੰਗ ਕਰਵਾਈ ਗਈ। ਪ੍ਰਬੰਧਕ ਅਧਿਕਾਰੀਆਂ ਨੇ ਦੱਸਿਆ ਕਿ ਸਵੇਰੇ 9:30 ਵਜੇ ਸ਼ੁਰੂ ਹੋਈ ਅਤੇ…

ਪੈਰਲੰਪਿਕ: ਸ਼ਾਟਪੁਟ ’ਚ ਸਚਿਨ ਨੇ ਚਾਂਦੀ ਅਤੇ ਜੂਡੋ ਖਿਡਾਰੀ ਕਪਿਲ ਪਰਮਾਰ ਨੇ ਕਾਂਸੀ ਦਾ ਤਗ਼ਮਾ ਜਿੱਤਿਆ
Featured India International Sports

ਪੈਰਲੰਪਿਕ: ਸ਼ਾਟਪੁਟ ’ਚ ਸਚਿਨ ਨੇ ਚਾਂਦੀ ਅਤੇ ਜੂਡੋ ਖਿਡਾਰੀ ਕਪਿਲ ਪਰਮਾਰ ਨੇ ਕਾਂਸੀ ਦਾ ਤਗ਼ਮਾ ਜਿੱਤਿਆ

ਪੈਰਿਸ – ਵਿਸ਼ਵ ਚੈਂਪੀਅਨ ਸਚਿਨ ਸਰਜੇਰਾਓ ਖਿਲਾੜੀ ਨੇ ਪੈਰਿਸ ਪੈਰਾਲੰਪਿਕ ਵਿੱਚ ਪੁਰਸ਼ਾਂ ਦੇ ਸ਼ਾਟਪੁਟ ਐਫ46 ਈਵੈਂਟ ’ਚ 16.32 ਮੀਟਰ ਦੇ ਥ੍ਰੋਅ ਨਾਲ ਚਾਂਦੀ ਦਾ ਤਗ਼ਮਾ ਜਿੱਤ ਲਿਆ ਹੈ। 34 ਸਾਲਾ ਸਚਿਨ ਨੇ ਆਪਣੀ ਦੂਜੀ ਕੋਸ਼ਿਸ਼ ਵਿੱਚ…

ਬੁਲਡੋਜ਼ਰ ਸਿਆਸਤ ਬੰਦ ਕਰ ਕੇ ਲੋਕਾਂ ਦੀ ਰਾਖੀ ਕਰੇ ਯੋਗੀ ਸਰਕਾਰ: ਮਾਇਆਵਤੀ
India Political

ਬੁਲਡੋਜ਼ਰ ਸਿਆਸਤ ਬੰਦ ਕਰ ਕੇ ਲੋਕਾਂ ਦੀ ਰਾਖੀ ਕਰੇ ਯੋਗੀ ਸਰਕਾਰ: ਮਾਇਆਵਤੀ

ਲਖਨਊ – Bulldozer Politics: ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਮਾਇਆਵਤੀ ਨੇ ਵੀਰਵਾਰ ਨੂੰ ਯੂਪੀ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਦੀ ਸਰਕਾਰ ਨੂੰ ‘ਬੁਲਡੋਜ਼ਰ ਸਿਆਸਤ’ ਬੰਦ ਕਰ ਕੇ ਮਨੁੱਖੀ ਬਸਤੀਆਂ ਵਿਚ ਘੁੰਮ ਰਹੇ ਅਤੇ ਲੋਕਾਂ ਉਤੇ…

ਹਰਿਆਣਾ: ਨਾਰਾਜ਼ ਬਿਜਲੀ ਮੰਤਰੀ ਰਣਜੀਤ ਚੌਟਾਲਾ ਦਾ ਭਾਜਪਾ ਨੂੰ ‘ਝਟਕਾ’
Featured India Political

ਹਰਿਆਣਾ: ਨਾਰਾਜ਼ ਬਿਜਲੀ ਮੰਤਰੀ ਰਣਜੀਤ ਚੌਟਾਲਾ ਦਾ ਭਾਜਪਾ ਨੂੰ ‘ਝਟਕਾ’

ਸਿਰਸਾ/ਚੰਡੀਗੜ੍ਹ – Haryana Politics: ਹਰਿਆਣਾ ਦੀ ਹਾਕਮ ਪਾਰਟੀ ਭਾਜਪਾ ਵੱਲੋਂ ਵਿਧਾਨ ਸਭਾ ਚੋਣਾਂ ਲਈ 67 ਉਮੀਦਵਾਰਾਂ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਟਿਕਟਾਂ ਤੋਂ ਵਾਂਝੇ ਰਹੇ ਆਗੂਆਂ ਦੀ ਬਗ਼ਾਵਤ ਸਾਹਮਣੇ ਆਉਣ ਲੱਗੀ ਹੈ। ਪਾਰਟੀ ਦੀ ਟਿਕਟ…

ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ ਰਾਖਵਾਂ ਰੱਖਿਆ
India Political

ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ ਰਾਖਵਾਂ ਰੱਖਿਆ

ਨਵੀਂ ਦਿੱਲੀ – Kejriwal Bail Pleas: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਦਿੱਲੀ ਆਬਕਾਰੀ ਨੀਤੀ ਸਬੰਧੀ ‘ਘਪਲੇ’ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਸੀਬੀਆਈ ਵੱਲੋਂ ਬੀਤੀ 26 ਜੂਨ ਨੂੰ ਕੀਤੀ ਗਈ ਗ੍ਰਿਫ਼ਤਾਰੀ ਖ਼ਿਲਾਫ਼ ਅਤੇ ਜ਼ਮਾਨਤ…

ਹਸੀਨਾ ਉਦੋਂ ਤੱਕ ਚੁੱਪ ਰਹੇ ਜਦੋਂ ਤੱਕ ਬੰਗਲਾਦੇਸ਼ ਉਸਦੀ ਹਵਾਲਗੀ ਨਹੀਂ ਮੰਗਦਾ: ਯੂਨਸ
International Political

ਹਸੀਨਾ ਉਦੋਂ ਤੱਕ ਚੁੱਪ ਰਹੇ ਜਦੋਂ ਤੱਕ ਬੰਗਲਾਦੇਸ਼ ਉਸਦੀ ਹਵਾਲਗੀ ਨਹੀਂ ਮੰਗਦਾ: ਯੂਨਸ

ਢਾਕਾ – Bangladesh Chief Advisor Yunus: ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦਾ ਕਹਿਣਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਵੱਲੋਂ ਭਾਰਤ ਤੋਂ ਸਿਆਸੀ ਟਿੱਪਣੀ ਕਰਨਾ ਇੱਕ ‘ਗ਼ੈਰਦੋਸਤਾਨਾ ਇਸ਼ਾਰਾ’ ਹੈ, ਉਸ ਦੀ ਹਵਾਲਗੀ ਮੰਗਣ ਤੱਕ ਦੋਵਾਂ ਦੇਸ਼ਾਂ…