Monday, October 7, 2024
ਰਾਜਨਾਥ ਵੱਲੋਂ ਆਜ਼ਾਦੀ ਦਿਹਾੜੇ ਸਬੰਧੀ ਕਈ ਸਮਾਗਮਾਂ ਦਾ ਉਦਘਾਟਨ
Featured India

ਰਾਜਨਾਥ ਵੱਲੋਂ ਆਜ਼ਾਦੀ ਦਿਹਾੜੇ ਸਬੰਧੀ ਕਈ ਸਮਾਗਮਾਂ ਦਾ ਉਦਘਾਟਨ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 75ਵੇਂ ਆਜ਼ਾਦੀ ਦਿਹਾੜੇ ਸਬੰਧੀ ਕਈ ਸਮਾਗਮਾਂ ਦਾ ਅੱਜ ਆਨਲਾਈਨ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਨਾਲ ਨਾ ਸਿਰਫ਼ ਕੌਮੀ ਚੇਤਨਾ ਵਿਚ ਵਾਧਾ ਹੋਵੇਗਾ ਬਲਕਿ ਨਾਲ ਹੀ ਦੇਸ਼…

ਸੋਨੀਆ ਵੱਲੋਂ ਸੱਦੀ ਗਈ ਬੈਠਕ ’ਚ ਹਿੱਸਾ ਲੈਣਗੇ ਕਈ ਆਗੂ
Featured India

ਸੋਨੀਆ ਵੱਲੋਂ ਸੱਦੀ ਗਈ ਬੈਠਕ ’ਚ ਹਿੱਸਾ ਲੈਣਗੇ ਕਈ ਆਗੂ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ 20 ਅਗਸਤ ਨੂੰ ਵਿਰੋਧੀ ਆਗੂਆਂ ਦੀ ਸੱਦੀ ਗਈ ਵਰਚੁਅਲ ਬੈਠਕ ’ਚ ਸ਼ਮੂਲੀਅਤ ਦੀ ਵਿਰੋਧੀ ਧਿਰਾਂ ਦੇ ਕਈ ਆਗੂਆਂ ਨੇ ਹਾਮੀ ਭਰੀ ਹੈ। ਤ੍ਰਿਣਮੂਲ ਕਾਂਗਰਸ ਨੂੰ ਬੈਠਕ ਲਈ ਸੱਦਾ ਮਿਲ ਗਿਆ…

ਅੱਜ ਦੇ ਦਿਨ ਹੋਈ ਸੀ ਦੇਸ਼ ਦੀ ਵੰਡ ਪਰ ਇਸ ਕਾਰਨ ਦਿਲਾਂ, ਪਰਿਵਾਰਾਂ, ਰਿਸ਼ਤਿਆਂ ਤੇ ਭਾਵਨਾਵਾਂ ’ਚ ਪਈਆਂ ਵੰਡੀਆਂ ਦੇ ਜ਼ਖ਼ਮ ਹਾਲੇ ਵੀ ਹਰੇ
Featured India Political Punjab

ਅੱਜ ਦੇ ਦਿਨ ਹੋਈ ਸੀ ਦੇਸ਼ ਦੀ ਵੰਡ ਪਰ ਇਸ ਕਾਰਨ ਦਿਲਾਂ, ਪਰਿਵਾਰਾਂ, ਰਿਸ਼ਤਿਆਂ ਤੇ ਭਾਵਨਾਵਾਂ ’ਚ ਪਈਆਂ ਵੰਡੀਆਂ ਦੇ ਜ਼ਖ਼ਮ ਹਾਲੇ ਵੀ ਹਰੇ

14 ਅਗਸਤ ਦੀ ਤਾਰੀਖ ਦੇਸ਼ ਦੇ ਇਤਿਹਾਸ ਵਿੱਚ ਹੰਝੂਆਂ ਨਾਲ ਲਿਖੀ ਹੋਈ ਹੈ। ਇਹ ਉਹ ਦਿਨ ਸੀ, ਜਦੋਂ ਦੇਸ਼ ਦੀ ਵੰਡ ਹੋਈ ਅਤੇ 14 ਅਗਸਤ 1947 ਨੂੰ ਪਾਕਿਸਤਾਨ ਨੂੰ ਵੱਖਰਾ ਦੇਸ਼ ਅਤੇ 15 ਅਗਸਤ 1947…

ਘਨੌਲੀ: ਕਰੋਨਾ ਤੋਂ ਬਚਾਅ ਦਾ ਟੀਕਾ ਲਗਵਾਉਣ ਲਈ ਲੱਗੀ ਭੀੜ, ਘੰਟਿਆਂਬੱਧੀ ਖੜ੍ਹਨ ਤੋਂ ਬਾਅਦ ਦੋ ਤਿਹਾਈ ਤੋਂ ਵਧੇਰੇ ਲੋਕ ਨਿਰਾਸ਼ ਮੁੜੇ
Featured Punjab

ਘਨੌਲੀ: ਕਰੋਨਾ ਤੋਂ ਬਚਾਅ ਦਾ ਟੀਕਾ ਲਗਵਾਉਣ ਲਈ ਲੱਗੀ ਭੀੜ, ਘੰਟਿਆਂਬੱਧੀ ਖੜ੍ਹਨ ਤੋਂ ਬਾਅਦ ਦੋ ਤਿਹਾਈ ਤੋਂ ਵਧੇਰੇ ਲੋਕ ਨਿਰਾਸ਼ ਮੁੜੇ

ਅੱਜ ਇਥੇ ਸਤਸੰਗ ਭਵਨ ਘਨੌਲੀ ਵਿਖੇ ਸਿਹਤ ਵਿਭਾਗ ਦੀ ਟੀਮ ਵੱਲੋਂ ਕਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਵੈਕਸੀਨੇਸ਼ਨ ਸਰਟੀਫਿਕੇਟ ਦੀ ਜ਼ਰੂਰਤ ਵਧਣ ਨਾਲ ਹੀ ਕੈਂਪਾਂ ਵਿੱਚ ਲੋਕਾਂ ਦੀ ਭੀੜ ਵਧਣ ਲੱਗੀ ਹੈ ਅਤੇ ਸਿਹਤ ਵਿਭਾਗ ਵੱਲੋਂ…

ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਐਤਵਾਰ ਨੂੰ ਕਰ ਸਕਦੇ ਨੇ ਸੰਸਦ ਭੰਗ ਕਰਨ ਦਾ ਐਲਾਨ, 20 ਸਤੰਬਰ ਨੂੰ ਹੋ ਸਕਦੀਆਂ ਨੇ ਸੰਸਦ ਚੋਣਾਂ
Canada Featured

ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਐਤਵਾਰ ਨੂੰ ਕਰ ਸਕਦੇ ਨੇ ਸੰਸਦ ਭੰਗ ਕਰਨ ਦਾ ਐਲਾਨ, 20 ਸਤੰਬਰ ਨੂੰ ਹੋ ਸਕਦੀਆਂ ਨੇ ਸੰਸਦ ਚੋਣਾਂ

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਐਤਵਾਰ ਨੂੰ ਸੰਸਦ ਭੰਗ ਕਰਕੇ ਜ਼ਿਮਨੀ ਚੋਣਾਂ ਦਾ ਐਲਾਨ ਕਰਨਗੇ। ਉਨ੍ਹਾਂ ਦਾ ਇਰਾਦਾ 20 ਸਤੰਬਰ ਨੂੰ ਇਹ ਚੋਣਾਂ ਕਰਵਾਉਣ ਦਾ ਹੈ। ਜਸਟਿਨ ਟਰੂਡੋ ਚੋਣਾਂ ਵਿੱਚ ਇਸ ਗੱਲ ਦਾ ਲਾਹਾ ਲੈਣਾ…

ਕੈਨੇਡਾ ਨੇ ਭਾਰਤ ਤੋਂ ਸਿੱਧੀ ਉਡਾਣ ’ਤੇ ਪਾਬੰਦੀ 21 ਸਤੰਬਰ ਤੱਕ ਵਧਾਈ
Canada Featured International

ਕੈਨੇਡਾ ਨੇ ਭਾਰਤ ਤੋਂ ਸਿੱਧੀ ਉਡਾਣ ’ਤੇ ਪਾਬੰਦੀ 21 ਸਤੰਬਰ ਤੱਕ ਵਧਾਈ

ਓਟਵਾ: ਕੈਨੇਡਾ ਸਰਕਾਰ ਨੇ ਕਰੋਨਾ ਕਾਰਨ ਭਾਰਤ ਤੋਂ ਸਿੱਧੀ ਉਡਾਣ ’ਤੇ ਲਗਾਈ ਪਾਬੰਦੀ 21 ਸਤੰਬਰ ਤੱਕ ਵਾਧਾ ਦਿੱਤੀ ਹੈ। ਇਹ ਪਾਬੰਦੀ ਪਹਿਲਾਂ 22 ਅਪਰੈਲ ਨੂੰ ਲਗਾਈ ਗਈ ਸੀ ਅਤੇ ਸਰਕਾਰ ਇਸ ਨੂੰ ਲਗਾਤਾਰ ਵਧਾ ਰਹੀ…

ਨਵੇਂ ਵੇਰੀਐਂਟ ‘ਲੈਂਬਡਾ’ ਨੇ ਕੈਨੇਡਾ ‘ਚ ਦਿੱਤੀ ਦਸਤਕ, ਇਹ ਵੇਰੀਐਂਟ ਕਿੰਨਾ ਖ਼ਤਰਨਾਕ ਸਾਬਤ ਹੋਵੇਗਾ, ਮਾਹਿਰਾਂ ਨੇ ਦੱਸਿਆ
Canada Featured

ਨਵੇਂ ਵੇਰੀਐਂਟ ‘ਲੈਂਬਡਾ’ ਨੇ ਕੈਨੇਡਾ ‘ਚ ਦਿੱਤੀ ਦਸਤਕ, ਇਹ ਵੇਰੀਐਂਟ ਕਿੰਨਾ ਖ਼ਤਰਨਾਕ ਸਾਬਤ ਹੋਵੇਗਾ, ਮਾਹਿਰਾਂ ਨੇ ਦੱਸਿਆ

ਸਰੀ : ਕੈਨੇਡਾ ਸਰਕਾਰ ਜਿਥੇ ਕੋਵਿਡ-19 ‘ਤੇ ਕਾਬੂ ਪਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਕਾਫ਼ੀ ਹੱਦ ਤਕ ਕਾਮਯਾਬ ਵੀ ਹੋਈ ਹੈ, ਓਥੇ ‘ਲੈਂਬਡਾ’ ਨਾਮਕ ਨਵਾਂ ਵੇਰੀਐਂਟ ਹੋਰ ਚੁਣੌਤੀਆਂ ਖੜ੍ਹੀਆਂ ਕਰਦਾ ਨਜ਼ਰ ਆ ਰਿਹਾ…

ਪੰਜਾਬ ਦੇ ਸਮਲਿੰਗੀ ਜੋੜਾ ਪੁੱਜਿਆ ਦਿੱਲੀ ਹਾਈ ਕੋਰਟ
Featured India

ਪੰਜਾਬ ਦੇ ਸਮਲਿੰਗੀ ਜੋੜਾ ਪੁੱਜਿਆ ਦਿੱਲੀ ਹਾਈ ਕੋਰਟ

ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਪੁਲਿਸ ਨੂੰ ਨਿਰਦੇਸ਼ ਦਿੱਤਾ ਹੈ ਕਿ ਪਰਿਵਾਰ ਤੋਂ ਪਰੇਸ਼ਾਨ ਹੋ ਕੇ ਪੰਜਾਬ ਤੋਂ ਆਏ ਸਮਲਿੰਗੀ ਜੋੜੇ ਨੂੰ ਸੁਰੱਖਿਆ ਤੇ ਸੁਰੱਖਿਅਤ ਸਤਾਨ ਮੁਹੱਈਆ ਕਰਵਾਓ। ਦੋਵੇਂ ਆਪਸ ’ਚ ਵਿਆਹ ਕਰਨਾ ਚਾਹੁੰਦੇ…

7 ਸਤੰਬਰ ਤੋਂ ਵਿਦੇਸ਼ੀਆਂ ਲਈ ਆਪਣੀਆਂ ਸਰਹੱਦਾਂ ਖੋਲ੍ਹ ਦੇਵੇਗਾ ਕੈਨੇਡਾ, ਪਰ ਭਾਰਤੀ ਜਹਾਜ਼ਾਂ ਦੀ ਐਂਟਰੀ 21 ਅਗਸਤ ਤਕ ਬੈਨ
Canada Featured International

7 ਸਤੰਬਰ ਤੋਂ ਵਿਦੇਸ਼ੀਆਂ ਲਈ ਆਪਣੀਆਂ ਸਰਹੱਦਾਂ ਖੋਲ੍ਹ ਦੇਵੇਗਾ ਕੈਨੇਡਾ, ਪਰ ਭਾਰਤੀ ਜਹਾਜ਼ਾਂ ਦੀ ਐਂਟਰੀ 21 ਅਗਸਤ ਤਕ ਬੈਨ

ਓਟਾਵਾ : ਕੈਨੇਡਾ 7 ਸਤੰਬਰ ਤੋਂ ਪੂਰੀ ਤਰ੍ਹਾਂ ਨਾਲ ਵੈਕਸੀਨੇਟ ਲੋਕਾਂ ਲਈ ਬਾਰਡਰ ਖੋਲ੍ਹ ਦੇਵੇਗਾ। ਕੈਨੇਡਾ ਦੀ ਸਰਕਾਰ ਵੱਲੋਂ ਸਾਹਮਣੇ ਆਏ ਇਕ ਬਿਆਨ ’ਚ ਕਿਹਾ ਗਿਆ ਹੈ ਕਿ 7 ਸਤੰਬਰ 2021 ਤੋਂ ਦੇਸ਼ ਦੀਆਂ ਸੀਮਾਵਾਂ ਨੂੰ…

ਅੱਜ ਜਨਮ ਦਿਵਸ ’ਤੇ : ਆਪਣੇ ਸਮੇਂ ਤੋਂ ਅਗਾਂਹ ਜਿਊਣ ਵਾਲਾ ਸ਼ਾਇਰ ਸ਼ਿਵ ਕੁਮਾਰ ਬਟਾਲਵੀ
Featured Literary

ਅੱਜ ਜਨਮ ਦਿਵਸ ’ਤੇ : ਆਪਣੇ ਸਮੇਂ ਤੋਂ ਅਗਾਂਹ ਜਿਊਣ ਵਾਲਾ ਸ਼ਾਇਰ ਸ਼ਿਵ ਕੁਮਾਰ ਬਟਾਲਵੀ

‘ਅਸਾਂ ਤਾਂ ਜੋਬਨ ਰੁੱਤੇ ਮਰਨਾ’ ਕਹਿਣ ਵਾਲਾ ਸ਼ਿਵ ਕੁਮਾਰ ਬਟਾਲਵੀ ਸੱਚੀਓਂ ਜਵਾਨੀ ਪਹਿਰ ਹੀ ਤੁਰ ਗਿਆ। ਤੁਰ ਗਏ ਵਾਪਸ ਨਹੀਂ ਆਉਂਦੇ ਪਰ ਸ਼ਿਵ ਦੇ ਕਰੁੱਤੇ ਤੁਰ ਜਾਣ ਦਾ ਜ਼ਖ਼ਮ ਪੰਜਾਬੀ-ਸਾਹਿਤ ਪ੍ਰੇਮੀਆਂ ਲਈ ਸਦਾ ਹਰਾ ਰਹੇਗਾ।…