ਦਿੱਲੀ ‘ਚ ਕੰਮ ਦਾ ਫਾਰਮੂਲਾ ਲਾਗੂ, ਪ੍ਰਦੂਸ਼ਣ ਨਾਲ ਨਿਪਟਣ ਲਈ ਸਰਕਾਰ ਨੇ ਲਿਆ ਅਹਿਮ ਫ਼ੈਸਲਾ

ਨਵੀਂ ਦਿੱਲੀ-ਪ੍ਰਦੂਸ਼ਣ ਨੂੰ ਘੱਟ ਕਰਨ ਲਈ ਦਿੱਲੀ ਸਰਕਾਰ ਨੇ ਸਰਕਾਰੀ ਦਫ਼ਤਰਾਂ ਵਿੱਚ ਘਰੋਂ ਕੰਮ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਫ਼ੈਸਲੇ ਤਹਿਤ ਸਰਕਾਰੀ ਦਫ਼ਤਰਾਂ ਦੇ […]

ਧੁੰਦ ਨੇ ਵਿਗਾੜੀ 100 ਤੋਂ ਜ਼ਿਆਦਾ ਟ੍ਰੇਨਾਂ ਦੀ ਚਾਲ, ਰਾਜਧਾਨੀ ਤੇ ਸ਼ਤਾਬਦੀ ਵੀ ਚੱਲ ਰਹੀਆਂ ਦੇਰੀ ਨਾਲ,

ਨਵੀਂ ਦਿੱਲੀ- ਦਿੱਲੀ-ਐੱਨਸੀਆਰ ਸਮੇਤ ਉੱਤਰ ਭ੍ਰਥਧਏਖਈ ਸੂਬਿਆਂ ’ਚ ਧੁੰਦ ਤੇ ਘੱਟ ਦ੍ਰਿਸ਼ਤਾ ਦੇ ਕਾਰਨ ਟ੍ਰੇਨਾਂ ਦੀ ਰਫਤਾਰ ਘੱਟ ਹੋ ਗਈ ਹੈ। ਐਕਸਪ੍ਰੈੱਸ-ਸੁਪਰਫਾਸਟ ਟ੍ਰੇਨਾਂ ਦੇ ਨਾਲ […]

ਪੰਜਾਬ ਸਮੇਤ ਪੂਰੇ ਉੱਤਰ ਭਾਰਤ ‘ਚ ਸੰਘਣੀ ਧੁੰਦ ਦੀ ਚਿਤਾਵਨੀ, ਠੰਢ ਵਧੀ; ਦਿੱਲੀ ‘ਚ ਪ੍ਰਦੂਸ਼ਣ ਜਾਨਲੇਵਾ

 ਨਵੀਂ ਦਿੱਲੀ- ਉੱਤਰ-ਪੱਛਮ ਤੋਂ ਵਗਣ ਵਾਲੀਆਂ ਹਵਾਵਾਂ ਨੇ ਤੇਜ਼ੀ ਫੜ ਲਈ ਹੈ, ਜਿਸ ਕਾਰਨ ਧੁੰਦ ਫੈਲ ਰਹੀ ਹੈ। ਫਿਲਹਾਲ ਦਿੱਲੀ ਦੇ ਆਲੇ-ਦੁਆਲੇ ਦੀ ਧੁੰਦ ਪੱਛਮੀ ਉੱਤਰ […]

‘ਫੋਟੋ ਸੈਸ਼ਨ ਨਾਲ ਨਹੀਂ ਹੱਲ ਹੋਣਗੇ ਮੁੱਦੇ’, ਵਿਸ਼ੇਸ਼ ਦਰਜੇ ਦੀ ਬਹਾਲੀ ਨੂੰ ਲੈ ਕੇ PDP ਤੇ NC ਵਿਚਾਲੇ ਟਕਰਾਅ, ਫਾਰੂਕ ਨੇ ਵੀ ਦਿੱਤਾ ਜਵਾਬ

 ਜੰਮੂ- ਜੰਮੂ-ਕਸ਼ਮੀਰ ਦੇ ਵਿਸ਼ੇਸ਼ ਦਰਜੇ ਨੂੰ ਬਹਾਲ ਕਰਨ ਦੇ ਪ੍ਰਸਤਾਵ ਨੂੰ ਲੈ ਕੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਅਤੇ ਨੈਸ਼ਨਲ ਕਾਨਫਰੰਸ (ਐੱਨ. ਸੀ.) ਵਿਚਾਲੇ ਚੱਲ ਰਿਹਾ ਮਤਭੇਦ […]

ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਸੰਸਦ ‘ਚ ਸਰਬ ਪਾਰਟੀ ਮੀਟਿੰਗ, ਵਕਫ਼ ਸੋਧ ਤੇ ‘ਵਨ ਨੇਸ਼ਨ ਵਨ ਇਲੈਕਸ਼ਨ’ ਬਿੱਲ ‘ਤੇ ਹੋਵੇਗਾ ਹੰਗਾਮਾ!

ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਸਰਦ ਰੁੱਤ ਇਜਲਾਸ ਦੇ ਸ਼ੁਰੂ ਹੋਣ ਤੋਂ ਪਹਿਲਾਂ 24 ਨਵੰਬਰ ਨੂੰ ਸੰਸਦ ’ਚ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਇਸੇ ’ਚ ਸਰਕਾਰ […]

ਸੁਪਰੀਮ ਕੋਰਟ ਨੇ ਦਿੱਲੀ-ਐਨਸੀਆਰ ‘ਚ GRAP-4 ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਕਿਹਾ, ਸਕੂਲ ਬੰਦ ਕਰਨ ਦੇ ਦਿੱਤੇ ਆਦੇਸ਼

ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਦਿੱਲੀ ਅਤੇ ਐਨਸੀਆਰ ਦੀਆਂ ਸਰਕਾਰਾਂ ਨੂੰ ਗਰੈਪ-4 ਦੀਆਂ ਵਿਵਸਥਾਵਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੁਪਰੀਮ ਕੋਰਟ ਨੇ […]

‘ਜਾਤੀ ਜਨਗਣਨਾ ਦੇ ਅੰਕੜੇ ਜਾਰੀ ਨਾ ਕਰਨਾ ਸਾਡੀ ਗ਼ਲਤੀ…’, ਰਾਂਚੀ ‘ਚ ਬੋਲੇ ਰਾਹੁਲ ਗਾਂਧੀ

ਰਾਂਚੀ – ਝਾਰਖੰਡ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਲਈ 20 ਨਵੰਬਰ ਨੂੰ ਵੋਟਿੰਗ ਹੋਵੇਗੀ। ਇਸ ਦੇ ਨਾਲ ਹੀ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਕਾਂਗਰਸ ਨੇਤਾ […]

ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ ਅਮਰੀਕਾ ’ਚ ਗ੍ਰਿਫ਼ਤਾਰ, ਬਾਬਾ ਸਿੱਦੀਕੀ ਕਤਲ ਕਾਂਡ ਦਾ ਹੈ ਮੁਲਜ਼ਮ

ਨਵੀਂ ਦਿੱਲੀ-ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਦੇ ਕੈਲੀਫੋਰਨੀਆ ’ਚ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ਇਹ ਕਾਰਵਾਈ ਮੁੰਬਈ ਪੁਲਿਸ ਦੀ ਕਰਾਈਮ ਬ੍ਰਾਂਚ […]

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਰਾਸ਼ਟਰਪਤੀ ਨੂੰ ਅਪੀਲ ’ਤੇ SC ਦੀ ਰੋਕ

ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ’ਤੇ ਵਿਚਾਰ ਕਰਨ […]

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਬਾਅਦ ਅਮਿਤ ਸ਼ਾਹ ਨੇ ਵੀ ਕੀਤੀ ‘ਦਿ ਸਾਬਰਮਤੀ ਰਿਪੋਰਟ ਦੀ ਤਾਰੀਫ

ਨਵੀਂ ਦਿੱਲੀ- ਗੋਧਰਾ ਕਤਲੇਆਮ ’ਤੇ ਬਣੀ ਫਿਲਮ ‘ਦਿ ਸਾਬਰਮਤੀ ਰਿਪੋਰਟ’ ਆਮ ਦਰਸ਼ਕਾਂ ਦੇ ਨਾਲ ਹੀ ਸਿਆਸੀ ਹਲਕਿਆਂ ਵਿਚ ਵੀ ਸੁਰਖ਼ੀਆਂ ਬਟੋਰ ਰਹੀ ਹੈ। ਇਸ ਦਾ […]