ਜੰਮੂ-ਕਸ਼ਮੀਰ ਦੇ ਬਟਾਗੁੰਡ ਤਰਾਲ ‘ਚ ਅੱਤਵਾਦੀ ਹਮਲਾ

ਸ੍ਰੀਨਗਰ – ਜੰਮੂ-ਕਸ਼ਮੀਰ ‘ਚ ਗੈਰ-ਕਸ਼ਮੀਰੀ ਲੋਕਾਂ ‘ਤੇ ਫਿਰ ਹਮਲਾ ਹੋਇਆ ਹੈ। ਦੱਖਣੀ ਕਸ਼ਮੀਰ ਦੇ ਤਰਾਲ ‘ਚ ਉੱਤਰ ਪ੍ਰਦੇਸ਼ ਦੇ ਬਿਜਨੌਰ ਦੇ ਰਹਿਣ ਵਾਲੇ ਸ਼ੁਭਮ ਕੁਮਾਰ ‘ਤੇ […]

ਕਾਂਗਰਸ ਵੱਲੋਂ ਰਾਜਸਥਾਨ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

ਜੈਪੁਰ- ਕਾਂਗਰਸ ਪਾਰਟੀ ਨੇ ਰਾਜਸਥਾਨ ਦੀਆਂ ਜ਼ਿਮਨੀ ਚੋਣਾਂ ਦੀਆਂ ਸੱਤ ਵਿਧਾਨ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਬੁੱਧਵਾਰ ਦੇਰ ਜਾਰੀ ਕੀਤੀ ਗਈ ਸੂਚੀ […]

ਜੰਮੂ ਕਸ਼ਮੀਰ ਦੇ ਤ੍ਰਾਲ ਵਿਚ ਅਤਿਵਾਦੀਆਂ ਨੇ ਪ੍ਰਵਾਸੀ ਸਜ਼ਦੂਰ ਨੂੰ ਮਾਰੀ ਗੋਲੀ

ਸ੍ਰੀਨਗਰ- ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤ੍ਰਾਲ ਇਲਾਕੇ ਵਿਚ ਅੱਜ ਸਵੇਰ ਅਤਿਵਾਦੀਆਂ ਨੇ ਉੱਤਰ ਪ੍ਰਦੇਸ ਦੇ ਇਕ ਮਜ਼ਦੂਰ ਨੂੰ ਗੋਲੀ ਮਾਰ ਦਿਤੀ, ਜਿਸ ਕਾਰਨ ਉਹ […]

ਪ੍ਰਦੂਸ਼ਣ ਨੂੰ ਲੈ ਕੇ ਸਰਕਾਰਾਂ ਦੀ ਲਾਪਰਵਾਹੀ ਤੋਂ ਨਾਰਾਜ਼ ਸੁਪਰੀਮ ਕੋਰਟ

ਨਵੀਂ ਦਿੱਲੀ – ਦਿੱਲੀ-ਐੱਨਸੀਆਰ ‘ਚ ਪ੍ਰਦੂਸ਼ਣ ਦੀ ਵਿਗੜਦੀ ਸਥਿਤੀ ‘ਤੇ ਬੁੱਧਵਾਰ ਨੂੰ ਸੁਪਰੀਮ ਕੋਰਟ ਕਾਫੀ ਸਖਤ ਨਜ਼ਰ ਆਈ। ਪ੍ਰਦੂਸ਼ਣ ਸਬੰਧੀ ਅੱਜ ਸੁਣਵਾਈ ਦੌਰਾਨ ਸੁਪਰੀਮ ਕੋਰਟ […]

ਜਹਾਜ਼ਾਂ ਨੂੰ ਮਿਲ ਰਹੀਆਂ ਲਗਾਤਾਰ ਧਮਕੀਆਂ

ਨਵੀਂ ਦਿੱਲੀ-ਪਿਛਲੇ ਕੁਝ ਦਿਨਾਂ ਵਿੱਚ ਵੱਖ-ਵੱਖ ਏਅਰਲਾਈਨਾਂ ਦੇ ਜਹਾਜ਼ਾਂ ਨੂੰ 100 ਤੋਂ ਵੱਧ ਵਾਰ ਧਮਕੀਆਂ ਮਿਲੀਆਂ ਹਨ। ਜਹਾਜ਼ਾਂ ਨੂੰ ਉਡਾਉਣ ਦੀਆਂ ਧਮਕੀਆਂ ਦੇ ਵਿਚਕਾਰ, ਕੇਂਦਰੀ […]

ਸੂਬਿਆਂ ਨੂੰ ਉਦਯੋਗਿਕ ਅਲਕੋਹਲ ਨੂੰ ਕੰਟਰੋਲ ਕਰਨ ਦਾ ਅਖ਼ਤਿਆਰ

ਨਵੀਂ ਦਿੱਲੀ-ਸੁਪਰੀਮ ਕੋਰਟ ਨੇ 8:1 ਬਹੁਮਤ ਦੇ ਫ਼ੈਸਲੇ ਵਿੱਚ ਬੁੱਧਵਾਰ ਨੂੰ ਸੱਤ ਜੱਜਾਂ ਦੇ ਬੈਂਚ ਦੇ 27 ਸਾਲ ਪੁਰਾਣੇ ਫ਼ੈਸਲੇ ਨੂੰ ਪਲਟ ਦਿੱਤਾ। ਫ਼ੈਸਲਾ ਸੁਣਾਉਂਦਿਆਂ […]

ਪ੍ਰਿਯੰਕਾ ਗਾਂਧੀ ਨੇ ਵਾਇਨਾਡ ਸੰਸਦੀ ਹਲਕੇ ਦੀ ਜ਼ਿਮਨੀ ਚੋਣ ਲਈ ਕਾਗਜ਼ ਭਰੇ

ਵਾਇਨਾਡ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਬੁੱਧਵਾਰ ਨੂੰ ਕੇਰਲ ਦੇ ਵਾਇਨਾਡ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ। ਇਸ […]

‘ਭਾਰਤ ਬਣਾ ਰਿਹੈ ਲਗਾਤਾਰ ਦਬਾਅ’, ਰੂਸੀ ਫ਼ੌਜ ‘ਚ ਫਸੇ ਭਾਰਤੀਆਂ ‘ਤੇ ਕੀ – ਕੀ ਬੋਲਿਆ ਵਿਦੇਸ਼ ਮੰਤਰਾਲਿਆ

ਨਵੀਂ ਦਿੱਲੀ – ਭਾਰਤ ਨੇ ਕਿਹਾ ਹੈ ਕਿ ਉਹ ਰੂਸੀ ਫ਼ੌਜ ਵਿੱਚ ਗ਼ਲਤ ਤਰੀਕੇ ਨਾਲ ਭਰਤੀ ਕੀਤੇ ਗਏ ਆਪਣੇ ਨਾਗਰਿਕਾਂ ਨੂੰ ਲੈ ਕੇ ਪੁਤਿਨ ਸਰਕਾਰ ਦੇ […]

ਮਹਾਰਾਸ਼ਟਰ ਦੇ ਗੜ੍ਹਚਿਰੌਲੀ ‘ਚ ਚਾਰ ਨਕਸਲੀ ਢੇਰ, ਪੁਲਿਸ ਨੂੰ ਮੁਕਾਬਲੇ ਦੌਰਾਨ ਮਿਲੀ ਸਫਲਤਾ

ਮੁੰਬਈ –ਮਹਾਰਾਸ਼ਟਰ ਦੇ ਗੜ੍ਹਚਿਰੌਲੀ ‘ਚ ਪੁਲਿਸ ਅਤੇ ਨਕਸਲੀਆਂ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਹੈ, ਜਿੱਥੇ ਪੁਲਿਸ ਨੇ ਚਾਰ ਨਕਸਲੀਆਂ ਨੂੰ ਮਾਰ ਮੁਕਾਇਆ। ਨਿਊਜ਼ ਏਜੰਸੀ ਪੀਟੀਆਈ […]

ਹਵਾ ਜ਼ਹਿਰੀਲੀ ਹੁੰਦੇ ਹੀ ਦਿੱਲੀ-NCR ‘ਚ ਗਰੁੱਪ 2 ਦੇ ਨਿਯਮ ਲਾਗੂ

ਨਵੀਂ ਦਿੱਲੀ – ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਐਨਸੀਆਰ ਵਿੱਚ ਹਵਾ ਪ੍ਰਦੂਸ਼ਣ ਵਧਣ ਤੋਂ ਬਾਅਦ, ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (CAQM) ਨੇ ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ (GRAP) ਦੇ […]